ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ, ਮਨੂ ਭਾਕਰ ਸਣੇ ਇਨ੍ਹਾਂ ਦਿੱਗਜਾਂ ਨੂੰ ਮਿਲੇਗਾ ਖੇਡ ਰਤਨ
ਯੁਵਾ ਅਤੇ ਖੇਡ ਮੰਤਰਾਲੇ ਨੇ ਉਨ੍ਹਾਂ ਅਥਲੀਟਾਂ ਦੀ ਸੂਚੀ ਜਾਰੀ ਕੀਤੀ ਹੈ ਜਿਨ੍ਹਾਂ ਨੂੰ ਖੇਡ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਮਨੂ ਭਾਕਰ, ਡੀ ਗੁਕੇਸ਼ ਤੋਂ ਇਲਾਵਾ ਪ੍ਰਵੀਨ ਕੁਮਾਰ ਨੂੰ ਵੀ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਪੈਰਿਸ ਓਲੰਪਿਕ 2024 ਵਿੱਚ ਹਾਕੀ ਟੀਮ ਲਈ ਆਪਣੀ ਕਪਤਾਨੀ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ…