ਪੰਜਾਬ ਵਿੱਚ 3 ਦਿਨ ਨਹੀਂ ਚੱਲਣਗੀਆਂ ਬੱਸਾਂ, ਸੂਬੇ ਭਰ ਵਿੱਚ ਚੱਕਾ-ਜਾਮ

ਪੰਜਾਬ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ PRTC ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਕਰਕੇ 6 ਜਨਵਰੀ ਤੋਂ ਲੈ…

Read More

ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਐਲਾਨ, ਕੇਂਦਰ ਨੂੰ ਆਖੀ ਵੱਡੀ ਗੱਲ………

ਹਰਿਆਣਾ ਦੇ ਫਤਿਹਾਬਾਦ ‘ਚ ਸ਼ਨੀਵਾਰ ਨੂੰ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ। ਇੱਥੇ ਪੁੱਜੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਖਨੌਰੀ ਸਰਹੱਦ ’ਤੇ ਚੱਲ ਰਹੀ ਕਿਸਾਨਾਂ ਦੀ ਹੜਤਾਲ ਦਾ ਭਾਰਤ ਸਰਕਾਰ ਨੂੰ ਫਾਇਦਾ ਹੋ ਰਿਹਾ ਹੈ। ਇਸ ਕਾਰਨ ਪੰਜਾਬ ਸਰਕਾਰ ਦਾ ਨੁਕਸਾਨ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਨਹੀਂ…

Read More

BJP ਦੀ ਪਹਿਲੀ ਸੂਚੀ ਜਾਰੀ, 29 ਸੀਟਾਂ ਲਈ ਐਲਾਨੇ ਉਮੀਦਵਾਰਾਂ ਦੇ ਨਾਮ

ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ‘ਚ ਸਾਬਕਾ ਸੰਸਦ ਮੈਂਬਰ ਪਰਵੇਸ਼ ਵਰਮਾ ਨੂੰ ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਦੇ ਖਿਲਾਫ ਮੈਦਾਨ ‘ਚ ਉਤਾਰਿਆ ਗਿਆ ਹੈ। ਭਾਜਪਾ ਨੇ ਪਹਿਲੀ ਸੂਚੀ ਵਿੱਚ 29 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਗਾਂਧੀਨਗਰ ਤੋਂ ਮੌਜੂਦਾ ਵਿਧਾਇਕ ਅਨਿਲ ਬਾਜਪਾਈ…

Read More

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਨਾਮ ਦਾ ਹੋਇਆ ਐਲਾਨ, MP ਸਰਬਜੀਤ ਖ਼ਾਲਸਾ ਨੇ ਕੀਤਾ ਖ਼ੁਲਾਸਾ

ਪੰਜਾਬ ਦੇ ਫਰੀਦਕੋਟ ਅਤੇ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦੀ ਤਿਆਰੀ ਕਰ ਲਈ ਹੈ। ਇਸ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ, ਜਿਸ ਦਾ ਰਸਮੀ ਐਲਾਨ 14 ਜਨਵਰੀ ਨੂੰ ਮੁਕਤਸਰ ਵਿਖੇ ਮਾਘੀ ਮੇਲੇ ਮੌਕੇ ਹੋਣ ਵਾਲੀ ਪੰਥ ਬਚਾਓ ਪੰਜਾਬ…

Read More

ਪ੍ਰਸਿੱਧ ਪਰਮਾਣੂ ਵਿਗਿਆਨੀ ਆਰ. ਚਿਦੰਬਰਮ ਦਾ 88 ਸਾਲ ਦੀ ਉਮਰ ਚ ਦੇਹਾਂਤ

ਦੇਸ਼ ਵਿੱਚ 1975 ਅਤੇ 1998 ਦੇ ਪਰਮਾਣੂ ਪ੍ਰੀਖਣਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਗਿਆਨੀ ਰਾਜਗੋਪਾਲ ਚਿਦੰਬਰਮ ਦਾ ਅੱਜ 88 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਪਰਮਾਣੂ ਊਰਜਾ ਵਿਭਾਗ (DAE) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪ੍ਰਮਾਣੂ ਹਥਿਆਰ ਪ੍ਰੋਗਰਾਮ ਨਾਲ ਜੁੜੇ ਚਿਦੰਬਰਮ ਨੇ ਮੁੰਬਈ ਦੇ ਜਸਲੋਕ ਹਸਪਤਾਲ ਵਿੱਚ ਤੜਕੇ 3.20 ਵਜੇ ਆਖਰੀ ਸਾਹ ਲਿਆ। DAE…

Read More

ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਵਿੱਚ ਫੌਜ ਦਾ ਟਰੱਕ ਖੱਡ ਚ ਡਿੱਗਿਆ, 3 ਜਵਾਨ ਸ਼ਹੀਦ

ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸ਼ਨੀਵਾਰ (4 ਜਨਵਰੀ, 2025) ਨੂੰ ਭਾਰਤੀ ਫੌਜ ਦਾ ਇੱਕ ਵਾਹਨ ਖਾਈ ਵਿੱਚ ਡਿੱਗ ਗਿਆ, ਜਿਸ ਵਿੱਚ ਦੋ ਸੈਨਿਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਹਾਦਸੇ ‘ਚ ਤਿੰਨ ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ, ਜਿਨ੍ਹਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ…

Read More

ਮਹਾਪੰਚਾਇਤ ਤੋਂ ਡੱਲੇਵਾਲ ਨੇ ਆਖੀ ਵੱਡੀ ਗੱਲ, ਕਿਹਾ- ਮੋਰਚਾ ਅਸੀਂ ਹੀ ਜਿੱਤਾਂਗੇ

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਇਸ ਤੋਂ ਬਾਅਦ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਚੜ੍ਹਦੀ ਕਲਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਅਸੀਂ ਮੋਰਚਾ ਜਿੱਤ ਕੇ ਰਹਾਂਗੇ। ਡੱਲੇਵਾਲ ਨੇ ਕਿਹਾ ਕਿ  ਪੁਲਿਸ ਨੇ ਮੈਨੂੰ ਹਟਾਉਣ ਦੀ ਕਈ ਵਾਰ ਕੋਸ਼ਿਸ਼…

Read More

ਪੰਜਾਬ ਵਿੱਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪੂਰੀ ਖ਼ਬਰ…..

ਪੰਜਾਬ ਸਰਕਾਰ ਦੇ ਇਤਿਹਾਸ ਵਿੱਚ ਪਹਿਲੀ ਵਾਰ, ਪੰਜਾਬ ਰਾਜ ਲਾਟਰੀਜ਼ ਨੇ ਲੋਹੜੀ ਅਤੇ ਮਕਰ ਸੰਕ੍ਰਾਂਤੀ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਬੰਪਰ ਲਾਟਰੀ ਸ਼ੁਰੂ ਕੀਤੀ ਹੈ। ਇਸ ਨਾਲ ਲੋਕਾਂ ਨੂੰ ਵੱਡਾ ਫਾਇਦਾ ਹੋਏਗਾ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਟਿਕਟ ਨੂੰ “ਪੰਜਾਬ ਸਟੇਟ ਡੀਅਰ ਲੋਹੜੀ ਮਕਰ ਸੰਕ੍ਰਾਂਤੀ ਬੰਪਰ 2025” ਦਾ ਨਾਮ ਦਿੱਤਾ ਗਿਆ ਹੈ। ਦੱਸ…

Read More

ਧੁੰਦ ਕਾਰਨ 470 ਉਡਾਣਾਂ ਵਿੱਚ ਦੇਰੀ ਅਤੇ 95 ਟਰੇਨਾਂ ਹੋਈਆਂ ਰੱਦ

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਬੇਹੱਦ ਠੰਡ ਪੈ ਰਹੀ ਹੈ। ਰਾਜਧਾਨੀ ਸ਼ੁੱਕਰਵਾਰ ਨੂੰ ਧੁੰਦ ਦੀ ਚਾਦਰ ਨਾਲ ਢਕੀ ਹੋਈ ਸੀ। ਸੜਕ ਤੋਂ ਹਵਾਈ ਆਵਾਜਾਈ ਪ੍ਰਭਾਵਿਤ ਹੋਈ। ਸੰਘਣੀ ਧੁੰਦ ਕਾਰਨ ਕਈ ਇਲਾਕਿਆਂ ‘ਚ ਵਿਜ਼ੀਬਿਲਟੀ ਘੱਟ ਰਹੀ। ਆਈਜੀਆਈਏ ਹਵਾਈ ਅੱਡੇ ‘ਤੇ 470 ਉਡਾਣਾਂ ਲੇਟ ਹੋਈਆਂ। ਆਈਜੀਆਈਏ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ 400 ਤੋਂ ਵੱਧ ਉਡਾਣਾਂ ਦੇ…

Read More

ਕੋਰੋਨਾ ਤੋਂ ਬਾਅਦ ਹੁਣ ਨਵੇਂ ਵਾਇਰਸ ਦਾ ਹੜਕੰਪ, ਲੱਗੀ ਐਂਮਰਜੇਂਸੀ!

ਹਾਲੇ ਲੋਕ ਕੋਰੋਨਾ ਵਾਇਰਸ ਮਹਾਮਾਰੀ ਨੂੰ ਪੂਰੀ ਤਰ੍ਹਾਂ ਭੁੱਲੇ ਵੀ ਨਹੀਂ ਕਿ ਪੰਜ ਸਾਲ ਬਾਅਦ ਚੀਨ ’ਚ ਇਸ ਨਾਲ ਮਿਲਦੇ ਜੁਲਦੇ ਇਕ ਨਵੇਂ ਵਾਇਰਸ ਨੇ ਅਫਰਾ ਤਫਰੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਕਈ ਰਿਪੋਰਟਾਂ ਤੇ ਇੰਟਰਨੈੱਟ ਮੀਡੀਆ ਪੋਸਟਾਂ ’ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਿਊਮਨ ਮੈਟਾਨਿਮੋਵਾਇਰਸ (ਐੱਚਐੱਮਪੀਵੀ) ਚੀਨ ’ਚ ਬਹੁਤ ਤੇਜ਼ੀ ਨਾਲ ਫੈਲ…

Read More