ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕੀ ‘ਆਪ’!
ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਵਿੱਚ ਸਲਾਹਕਾਰ ਦੀ ਥਾਂ ਮੁੱਖ ਸਕੱਤਰ ਲਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਕਿਹਾ ਕਿ ਇਸ ਫੈਸਲੇ ਨੇ ਇਕ ਵਾਰ ਫਿਰ ਕੇਂਦਰ ਦੇ ਪੰਜਾਬ ਵਿਰੋਧੀ ਰਵੱਈਏ ਨੂੰ ਉਜਾਗਰ ਕਰ ਦਿੱਤਾ ਹੈ। ਇਹ ਫੈਸਲਾ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼…