ਜੇਲ੍ਹ ਤੋਂ ਬਾਹਰ ਆਇਆ ਬਲਾਤਕਾਰੀ ਆਸਾਰਾਮ
ਬਲਾਤਕਾਰੀ ਆਸਾਰਾਮ ਦੀ ਜੋਧਪੁਰ ਕੇਂਦਰੀ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਈ ਦਾ ਜਸ਼ਨ ਮਨਾਉਣ ਲਈ ਸੇਵਾਦਾਰਾਂ ਨੇ ਪਟਾਕੇ ਚਲਾਏ। ਜ਼ਮਾਨਤ ਮਿਲਣ ਤੋਂ ਬਾਅਦ ਜਦੋਂ ਉਹ ਆਸ਼ਰਮ ਪਹੁੰਚੇ ਤਾਂ ਉਨ੍ਹਾਂ ਦੇ ਸਮਰਥਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਆਸ਼ਰਮ ਵਿੱਚ ਦਾਖਲ ਹੋਣ ਤੋਂ ਪਹਿਲਾਂ ਉਨ੍ਹਾਂ ਦੇ ਵਾਹਨ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ…