
ਆਯੁਸ਼ਮਾਨ ਭਾਰਤ ਯੋਜਨਾ ਖਿਲਾਫ SC ਪਹੁੰਚੀ ਕੇਜਰੀਵਾਲ ਸਰਕਾਰ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਸਰਕਾਰ ਦੇ ਕੇਂਦਰੀ ਸਿਹਤ ਮੰਤਰਾਲੇ ਨਾਲ ਸਮਝੌਤੇ ‘ਤੇ ਦਸਤਖਤ ਕਰਨ ਦੇ ਹੁਕਮਾਂ ‘ਤੇ 5 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਇਹ ਹੁਕਮ ਪੀਐਮ-ਆਯੂਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ (ਪੀਐਮ-ਅਭਿਮ) ਨੂੰ ਲਾਗੂ ਕਰਨ ਲਈ ਦਿੱਤਾ ਗਿਆ ਸੀ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਜਸਟਿਸ ਬੀਆਰ ਗਵਈ ਅਤੇ ਔਗਸਟਿਨ ਜਾਰਜ ਮਸੀਹ ਦੀ ਬੈਂਚ…