ਦਿੱਲੀ ਵਿੱਚ ਕਿਰਾਏਦਾਰਾਂ ਲਈ ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਹੋਰ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿੱਚ ਬਿਜਲੀ ਅਤੇ ਪਾਣੀ ਮੁਫ਼ਤ ਕਰ ਦਿੱਤਾ ਹੈ। ਅਫ਼ਸੋਸ ਦੀ ਗੱਲ ਹੈ ਕਿ ਕਿਰਾਏਦਾਰ ਇਸਦਾ ਫਾਇਦਾ ਨਹੀਂ ਉਠਾ ਪਾਉਂਦੇ। ਇਸ ਦੇ ਕਈ ਕਾਰਨ ਹੋ ਸਕਦੇ ਹਨ। ਮੇਰਾ ਮੰਨਣਾ ਹੈ ਕਿ ਕਿਰਾਏਦਾਰਾਂ ਨੂੰ…