ਅਮਰੀਕਾ ਵਾਪਸ ਭੇਜੇਗਾ ਲੱਖਾਂ ਭਾਰਤੀ! ਟਰੰਪ ਨੇ ਰਾਸ਼ਟਰਪਤੀ ਬਣਦਿਆਂ ਹੀ ਜਾਰੀ ਕੀਤਾ ਫੁਰਮਾਨ

ਡੋਨਾਲਡ ਟਰੰਪ ਨੇ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਕਈ ਵੱਡੇ ਫੈਸਲੇ ਲਏ, ਜਿਨ੍ਹਾਂ ਨੇ ਦੁਨੀਆ ਨੂੰ ਹੈਰਾਨ ਕਰ ਦਿੱਤਾ। ਰਾਸ਼ਟਰਪਤੀ ਬਣਦਿਆਂ ਹੀ ਉਨ੍ਹਾਂ ਨੇ WHO ਛੱਡਣ, ਕੈਨੇਡਾ ‘ਤੇ ਟੈਰਿਫ ਲਗਾਉਣ ਅਤੇ ਪੈਰਿਸ ਜਲਵਾਯੂ ਸਮਝੌਤੇ ਤੋਂ ਪਿੱਛੇ ਹਟਣ ਦਾ ਫੈਸਲਾ ਕੀਤਾ। ਹਾਲਾਂਕਿ, ਟਰੰਪ ਦੇ…

Read More

ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ

ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਲਾਨਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨ ਪੱਖੀ ਅਮਰੀਕੀ ਸਿੱਖ ਗੁਰਪਤਵੰਤ ਸਿੰਘ ਪੰਨੂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਪਾਬੰਦੀਸ਼ੁਦਾ ‘ਸਿੱਖਜ਼ ਫਾਰ ਜਸਟਿਸ’ (ਐਸਐਫਜੇ) ਦੇ ਮੁਖੀ ਗੁਰਪਤਵੰਤ ਪੰਨੂ ਨੇ ਭਾਰਤ ਨੂੰ ਧਮਕੀ ਦਿੱਤੀ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ…

Read More

ਪੰਜਾਬ ਵਿੱਚ ਹਾਈ ਅਲਰਟ, ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹੁਕਮ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਗਣਤੰਤਰ ਦਿਵਸ-2025 ਦੇ ਸ਼ਾਂਤਮਈ ਪ੍ਰੋਗਰਾਮਾਂ ਨੂੰ ਯਕੀਨੀ ਬਣਾਉਣ ਲਈ, ਡੀ.ਜੀ.ਪੀ. ਗੌਰਵ ਯਾਦਵ ਨੇ ਰਾਜ ਭਰ ਵਿੱਚ ਸੁਰੱਖਿਆ ਉਪਾਅ ਅਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਰਾਤ ਦੇ ਆਪ੍ਰੇਸ਼ਨਾਂ ਨੂੰ ਤੇਜ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਡੀ.ਜੀ.ਪੀ. ਨੇ ਸਪੈਸ਼ਲ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਏ.ਡੀ.ਜੀ.ਪੀ. ਐਂਟੀ-ਨਾਰਕੋਟਿਕਸ ਟਾਸਕ…

Read More