Beer ਦੇ ਸ਼ੌਕੀਨਾਂ ਲਈ ਵੱਡਾ ਝਟਕਾ! ਵੱਧ ਗਈਆਂ ਕੀਮਤਾਂ

20 ਜਨਵਰੀ ਤੋਂ ਬੀਅਰ ਦੀ ਕੀਮਤ ਵਿੱਚ ਵੱਡਾ ਵਾਧਾ ਹੋਣ ਜਾ ਰਿਹਾ ਹੈ। ਹੁਣ, 100 ਰੁਪਏ ਦੀ ਬੀਅਰ ਦੀ ਬੋਤਲ ਲਈ, 145 ਰੁਪਏ ਦੇਣੇ ਪੈਣਗੇ। ਇਸਦਾ ਮਤਲਬ ਹੈ ਕਿ ਹਰੇਕ ਬੋਤਲ ‘ਤੇ ਸਿੱਧਾ 45 ਪ੍ਰਤੀਸ਼ਤ ਵਾਧਾ। ਇਹ ਹੁਕਮ ਕਰਨਾਟਕ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਸੀ। ਸਿੱਧਰਮਈਆ ਸਰਕਾਰ ਦਾ ਇਹ ਹੁਕਮ ਰਾਜਧਾਨੀ ਬੰਗਲੁਰੂ ਸਮੇਤ ਪੂਰੇ ਰਾਜ…

Read More

ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ

ਅੱਜ ਦੇਸ਼ ਭਰ ਵਿਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਸਾਰਾ ਦੇਸ਼ ਜਸ਼ਨ ਦੇ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਥਾਵਾਂ ਉੱਤੇ ਗਣਤੰਤਰ ਦਿਵਸ ਨੂੰ ਸੈਲੀਬ੍ਰੇਟ ਕੀਤਾ ਜਾਂਦਾ ਹੈ। ਸਕੂਲੀ ਵਿਦਿਆਰਥੀਆਂ ਵੱਲੋਂ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲਿਆ ਜਾਂਦਾ ਹੈ। ਤਾਜ਼ਾ ਜਾਣਕਾਰੀ ਮੁਤਾਬਿਕ ਮੋਹਾਲੀ ਜ਼ਿਲ੍ਹੇ ਦੇ ਅੰਦਰ 27 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ…

Read More

AAP ਨੇ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਉਮੀਦਵਾਰ ਦਾ ਕੀਤਾ ਐਲਾਨ

ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੈ। ਚੰਡੀਗੜ੍ਹ ਵਿੱਚ ਇਸ ਵਾਰ ਵੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੈ। ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ…

Read More

ਪੰਜਾਬ ਵਿੱਚ ਕਿਸਾਨਾਂ ਨੇ ਟਰੈਕਟਰ ਕੱਢ ਕੇ ਸਰਕਾਰ ਨੂੰ ਦਿੱਤੀ ਚੇਤਾਵਨੀ……. !

ਫਸਲਾਂ ‘ਤੇ ਘੱਟੋ-ਘੱਟ ਸਮੱਰਥਨ ਮੁੱਲ ਸਮੇਤ 13 ਮੰਗਾਂ ‘ਤੇ ਅੱਜ ਦੇਸ਼ ਭਰ ਵਿੱਚ ਕੱਢਿਆ ਜਾ ਰਿਹਾ ਟਰੈਕਟਰ ਮਾਰਚ ਹਰਿਆਣਾ-ਪੰਜਾਬ ਵਿੱਚ ਸ਼ੁਰੂ ਹੋ ਗਿਆ ਹੈ। ਇਸ ਟਰੈਕਟਰ ਮਾਰਚ ਨੂੰ ਕੱਢਣ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ), ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਨੇ ਸਾਂਝੇ ਤੌਰ ‘ਤੇ ਕੀਤਾ ਸੀ, ਜੋ ਸ਼ੰਭੂ ਤੇ ਖਨੌਰੀ ਸਰਹੱਦਾਂ ‘ਤੇ ਪ੍ਰਦਰਸ਼ਨ…

Read More

CM ਮਾਨ ਨੇ ਪਟਿਆਲਾ ਵਿੱਚ ਲਹਿਰਾਇਆ ਤਿਰੰਗਾ, 24 ਪੁਲਿਸ ਅਧਿਕਾਰੀਆਂ ਨੂੰ ਮਿਲਿਆ ਪੁਰਸਕਾਰ 

 ਭਾਰਤ ਅੱਜ ਆਪਣਾ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੁਧਿਆਣਾ ਵਿੱਚ ਤਿਰੰਗਾ ਲਹਿਰਾਇਆ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ  ਪਟਿਆਲਾ ਵਿੱਚ ਝੰਡਾ ਲਹਿਰਾਉਣ ਦੀ ਰਮਮ ਅਦਾ ਕੀਤੀ। ਇਸ ਦੌਰਾਨ ਪੰਜਾਬ ਦੇ 24 ਪੁਲਿਸ ਅਧਿਕਾਰੀਆਂ ਨੂੰ ਸੀਐਮ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚੋਂ 5 ਨੂੰ…

Read More

Amul ਤੋਂ ਬਾਅਦ ਹੁਣ ਇਸ ਕੰਪਨੀ ਨੇ ਘਟਾਈ ਦੁੱਧ ਦੀ ਕੀਮਤ

ਦੁਨੀਆ ਦੀ ਸਭ ਤੋਂ ਵੱਡੀ ਡੇਅਰੀ ਕੰਪਨੀਆਂ ਵਿੱਚੋਂ ਇੱਕ, ਅਮੂਲ ਨੇ ਆਪਣੇ ਦੁੱਧ ਦੀ ਕੀਮਤ ਇੱਕ ਰੁਪਏ ਪ੍ਰਤੀ ਲੀਟਰ ਘਟਾ ਦਿੱਤੀ ਹੈ। ਹੁਣ ਇਸ ਤੋਂ ਬਾਅਦ, ਪੰਜਾਬ ਦੀ ‘ਵੇਰਕਾ’ ਨੇ ਵੀ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀ ਜੇਬ ਅਤੇ ਬੋਝ ਘੱਟ ਹੋਵੇਗਾ। ਇਸ ਕੀਮਤ ਵਿੱਚ ਕਟੌਤੀ ਨਾਲ…

Read More

ਤਿੰਨ ਸਾਲਾਂ ਬਾਅਦ ਨਿਕਲੀ ਪੰਜਾਬ ਦੀ ਝਾਕੀ, ਬਾਬਾ ਸ਼ੇਖ ਫ਼ਰੀਦ ਜੀ ਨੂੰ ਕੀਤੀ ਸਮਰਪਿਤ

ਤਿੰਨ ਸਾਲਾਂ ਦੇ ਵਕਫ਼ੇ ਬਾਅਦ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਦਿਖਾਈ ਦਿੱਤੀ। ਇਸ ਦਾ ਥੀਮ ‘ਪੰਜਾਬ ਗਿਆਨ ਤੇ ਬੁੱਧੀ ਦੀ ਧਰਤੀ ਹੈ’ ਸੀ। ਇਹ ਝਾਕੀ ਬਾਬਾ ਸ਼ੇਖ ਫਰੀਦ ਨੂੰ ਸਮਰਪਿਤ ਸੀ। ਇਸ ਦੇ ਨਾਲ ਹੀ ਪੇਂਡੂ ਪੰਜਾਬ ਦੀ ਝਲਕ ਵੀ ਦਿੱਤੀ ਗਈ। ਜਦੋਂ ਪੰਜਾਬ ਦੀ ਝਾਕੀ ਦਿੱਲੀ ਵਿੱਚ ਕਰਤਵਯ ਮਾਰਗ ਤੋਂ ਲੰਘੀ, ਤਾਂ…

Read More