ਪੰਜਾਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਚ ਵੱਡਾ ਹਾਦਸਾ

ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿਸ ‘ਚ ਇਕ ਸੇਵਾਦਾਰ ਦੀ ਮੌਤ ਹੋ ਗਈ । ਜਾਣਕਾਰੀ ਮੁਤਾਬਕ ਮ੍ਰਿਤਕ ਸੇਵਾਦਾਰ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੇਵਾਦਾਰ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਿਹਾ ਸੀ ਤਾਂ ਅਚਾਨਕ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ…

Read More

ਪੰਜਾਬ ਦੇ ਸਕੂਲਾਂ ਵਿੱਚ PTM ਨੂੰ ਲੈਕੇ ਆਇਆ ਅਪਡੇਟ

ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲੈਕੇ ਖਾਸ ਖ਼ਬਰ ਸਾਹਮਣੇ ਆਈ ਹੈ। ਸਿੱਖਿਆ ਵਿਭਾਗ ਨੇ ਪੰਜਾਬ ਭਰ ਦੇ ਸਾਰੇ ਸਕੂਲਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਪਤਾ ਲੱਗਿਆ ਹੈ ਕਿ ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮੀਟਿੰਗ ਦੀ ਤਰੀਕ ਬਦਲ ਦਿੱਤੀ ਹੈ। ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਭਰ ਦੇ ਸਕੂਲਾਂ ਵਿੱਚ ਹੋਣ ਵਾਲੀ ਮਾਪੇ ਅਧਿਆਪਕ ਮੀਟਿੰਗ…

Read More

ਕੋਰੋਨਾ ਵਾਂਗ ਘਾਤਕ ਹੋਇਆ ਨਵਾਂ ਵਾਇਰਸ, 2 ਹੋਰ ਮਰੀਜ਼ਾਂ ਦੀ ਮੌ.ਤ

ਜੀਬੀਐਸ ਯਾਨੀ ਗੁਇਲੇਨ ਬੈਰੇ ਸਿੰਡਰੋਮ ਦਾ ਕਹਿਰ ਵਧ ਰਿਹਾ ਹੈ। ਜੀਬੀਐਸ ਵਾਇਰਸ ਹੁਣ ਕੋਰੋਨਾ ਵਾਂਗ ਘਾਤਕ ਬਣ ਗਿਆ ਹੈ। ਮਹਾਰਾਸ਼ਟਰ ਵਿੱਚ ਨਾ ਸਿਰਫ਼ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਸਗੋਂ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਸ਼ੁੱਕਰਵਾਰ ਨੂੰ ਮਹਾਰਾਸ਼ਟਰ ਵਿੱਚ ਜੀਬੀਐਸ ਵਾਇਰਸ ਕਾਰਨ ਦੋ ਹੋਰ ਮੌਤਾਂ ਹੋਈਆਂ। ਮਹਾਰਾਸ਼ਟਰ ਦੇ ਪਿੰਪਰੀ…

Read More

ਪਿਕਅੱਪ ਗੱਡੀ ਤੇ ਕੈਂਟਰ ਵਿਚਾਲੇ ਟੱਕਰ ਚ 10-12 ਦੀ ਮੌਤ, CM ਮਾਨ ਨੇ ਪ੍ਰਗਟਾਇਆ ਦੁੱਖ

ਫਿਰੋਜ਼ਪੁਰ ਵਿਚ ਅੱਜ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਕ ਬਲੈਕੋ ਪਿਕਅੱਪ ਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ 10 ਤੋਂ 12 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸਾ ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਪਿੰਡ ਮੋਹਨ ਦੇ ਉਤਾੜ ਕੋਲ ਹੋਇਆ। ਹਾਦਸੇ ਸਮੇਂ ਪਿਕਅੱਪ ਵਿਚ 25 ਤੋਂ ਵੱਧ ਲੋਕ…

Read More

ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਹੋਈ ਮੌ.ਤ

ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ ਜੋ ਕਿ ਪਿੰਡ ਕੱਕੜ, ਤਹਿਸੀਲ ਲੋਪੋਕੇ, ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਕਿਸਾਨ ਕੋਲ 2 ਏਕੜ ਜ਼ਮੀਨ ਸੀ, ਉਹ 2 ਬੱਚਿਆਂ…

Read More