
ਪ੍ਰਸਿੱਧ ਪਰਮਾਣੂ ਵਿਗਿਆਨੀ ਆਰ. ਚਿਦੰਬਰਮ ਦਾ 88 ਸਾਲ ਦੀ ਉਮਰ ਚ ਦੇਹਾਂਤ
ਦੇਸ਼ ਵਿੱਚ 1975 ਅਤੇ 1998 ਦੇ ਪਰਮਾਣੂ ਪ੍ਰੀਖਣਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਗਿਆਨੀ ਰਾਜਗੋਪਾਲ ਚਿਦੰਬਰਮ ਦਾ ਅੱਜ 88 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਪਰਮਾਣੂ ਊਰਜਾ ਵਿਭਾਗ (DAE) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪ੍ਰਮਾਣੂ ਹਥਿਆਰ ਪ੍ਰੋਗਰਾਮ ਨਾਲ ਜੁੜੇ ਚਿਦੰਬਰਮ ਨੇ ਮੁੰਬਈ ਦੇ ਜਸਲੋਕ ਹਸਪਤਾਲ ਵਿੱਚ ਤੜਕੇ 3.20 ਵਜੇ ਆਖਰੀ ਸਾਹ ਲਿਆ। DAE…