
ਠੰਢ ਨੇ ਕੱਢੇ ਵੱਟ, ਸੀਤ ਲਹਿਰ ਦੀ ਲਪੇਟ ਵਿੱਚ ਪੰਜਾਬ, ਅਲਰਟ ਜਾਰੀ
ਪੰਜਾਬ ਵਿਚ ਕੜਾਕੇ ਦੀ ਪੈ ਰਹੀ ਠੰਢ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਸੂਰਜ ਦੇਵਤਾ 6 ਦਿਨਾਂ ਤੋਂ ਗਾਇਬ ਹਨ। ਇਸੇ ਵਿਚਾਲੇ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਸੀਤਲਹਿਰ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ। ਧੁੱਪ ਨਾ ਨਿਕਲਣ ਕਾਰਨ ਪੂਰੇ ਸੂਬੇ ਵਿਚ ਦਿਨ ਦਾ ਪਾਰਾ ਅਜੇ ਵੀ ਆਮ ਨਾਲੋਂ 1.8 ਡਿਗਰੀ ਘੱਟ…