
Sidhu Mossewala ਦੇ ਨਵੇਂ ਗੀਤ ਦਾ ਪੋਸਟਰ ਜਾਰੀ, 23 ਜਨਵਰੀ ਨੂੰ ਹੋਵੇਗਾ ਰਿਲੀਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ “ਲਾਕ” ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਹ ਗਾਣਾ 23 ਜਨਵਰੀ ਨੂੰ ਰਿਲੀਜ਼ ਹੋਵੇਗਾ। ਇਹ ਮੂਸੇਵਾਲਾ ਦਾ ਸਾਲ 2025 ਦਾ ਪਹਿਲਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ 8 ਗਾਣੇ ਰਿਲੀਜ਼ ਹੋ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ 29 ਮਈ, 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ…