
52ਵੇਂ ਦਿਨ ਡੱਲੇਵਾਲ ਦੀ ਸਿਹਤ ਨਾਜ਼ੁਕ, ਅੱਜ ਖਨੌਰੀ ਬਾਰਡਰ ਤੋਂ ਹੋਵੇਗਾ ਵੱਡਾ ਐਲਾਨ
ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਆਪਣੇ 52ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਸਦੀ ਸਿਹਤ ਨਾਜ਼ੁਕ ਹੈ। ਉਨ੍ਹਾਂ ਦੇ ਸਮਰਥਨ ਵਿੱਚ 111 ਲੋਕਾਂ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਦੂਜੇ…