
ਡੱਲੇਵਾਲ ਦੇ ਨਾਲ ਹੁਣ ਮਰਨ ਵਰਤ ਤੇ ਬੈਠਣਗੇ 111 ਕਿਸਾਨ
ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਬੈਠੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਰਾਹੀ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ ਯਾਨੀ ਬੁੱਧਵਾਰ ਤੋਂ 111 ਕਿਸਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮਰਨ ਵਰਤ ‘ਤੇ ਬੈਠਣਗੇ। ਦੱਸ ਦੇਈਏ ਕਿ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ 50ਵਾਂ ਦਿਨ ਹੈ ਪਰ ਪ੍ਰਸ਼ਾਸ਼ਨ ਵੱਲੋਂ…