
ਹਲੇ ਠੰਡ ਦਾ ਕਹਿਰ ਰਹੇਗਾ ਜਾਰੀ, ਭਾਰੀ ਮੀਂਹ ਦਾ ਅਲਰਟ ਜਾਰੀ
ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਠੰਡ ਦਿਨੋ-ਦਿਨ ਵਧਦੀ ਜਾ ਰਹੀ ਹੈ। ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੋ ਕੇ ਰਹਿ ਗਈ ਹੈ ਤੇ ਵਧਦੀ ਠੰਡ ਦੇ ਚੱਲਦਿਆਂ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਬੀਤੇ ਦਿਨੀਂ…