ਪੰਜਾਬ ਦੇ ਸਕੂਲ ਸਮੇਂ ਨੂੰ ਲੈ ਕੇ ਆਈ ਵੱਡੀ ਖ਼ਬਰ

ਜਾਬ ਵਿਚ ਠੰਢ ਅਤੇ ਧੁੰਦ ਦੇ ਕਹਿਰ ਦੇ ਮੱਦੇਨਜ਼ਰ ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਸਮਾਂ ਬਦਲਣ ਲਈ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਦੇਖਣ ਵਿੱਚ ਆਇਆ ਹੈ ਕਿ ਧੂੰਦ ਕਾਰਨ ਕਈ ਸਕੂਲੀ ਬੱਸਾਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਚੁੱਕੀਆਂ ਹਨ, ਜਿਸ ਕਾਰਨ ਉਨ੍ਹਾਂ ਦਾ…

Read More

ਵੱਡੀ ਖ਼ਬਰ- ਖਨੌਰੀ ਧਰਨੇ ਵਿੱਚ ਫਟਿਆ ਗੀਜਰ

ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਅੱਜ ਇੱਕ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਇਸ ਵਿਚਾਲੇ ਹੁਣ ਇੱਕ ਮੰਦਭਾਗੀ ਖਬਰ ਖਨੌਰੀ ਬਾਰਡਰ ਤੋਂ ਸਾਹਮਣੇ ਆਈ ਹੈ। ਇੱਥੇ ਧਰਨੇ ‘ਚ ਪਾਣੀ ਗਰਮ ਕਰਨ ਵਾਲਾ ਦੇਸੀ ਲੱਕੜਾਂ ਵਾਲਾ ਗੀਜਰ ਫੱਟ ਗਿਆ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦਾ ਸਰੀਰ ਬੁਰੀ ਤਰ੍ਹਾਂ ਝੁਲਸ ਗਿਆ।…

Read More

ਅਲਰਟ ਤੇ ਪੰਜਾਬ ਸਿਹਤ ਵਿਭਾਗ, ਹਦਾਇਤਾਂ ਜਾਰੀ

 ਚੀਨ ਤੋਂ ਫੈਲ ਰਹੇ ਹਿਊਮਨ ਮੈਟਾਪਨਿਊਮੋ ਵਾਇਰਸ (HMPV) ਦੇ ਭਾਰਤ ਪਹੁੰਚਣ ਤੋਂ ਬਾਅਦ, ਕੇਂਦਰ ਸਰਕਾਰ ਦੇ ਨਿਰਦੇਸ਼ਾਂ ‘ਤੇ, ਸਾਰੇ ਰਾਜਾਂ ਨੂੰ ਨਿਗਰਾਨੀ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਕਾਰਨ ਪੰਜਾਬ ਦੇ ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਇਸ ਵਾਇਰਸ ਬਾਰੇ ਸੁਚੇਤ ਕੀਤਾ।   ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ…

Read More

ਮਸ਼ਹੂਰ ਕਵੀ ਤੇ ਲੇਖਕ ਦਾ ਹੋਇਆ ਦੇਹਾਂਤ, ਬਾਲੀਵੁੱਡ ਵਿੱਚ ਸੋਗ ਦੀ ਲਹਿਰ

ਮਸ਼ਹੂਰ ਕਵੀ, ਲੇਖਕ, ਪੱਤਰਕਾਰ ਅਤੇ ਫਿਲਮ ਨਿਰਮਾਤਾ ਪ੍ਰੀਤਿਸ਼ ਨੰਦੀ ਦਾ ਦੇਹਾਂਤ ਹੋ ਗਿਆ ਹੈ। ਮਸ਼ਹੂਰ ਕਵੀ ਪ੍ਰੀਤਿਸ਼ ਨੰਦੀ ਦੇ ਦੇਹਾਂਤ ਕਾਰਨ ਸਿਤਾਰਿਆਂ ‘ਚ ਸੋਗ ਦੀ ਲਹਿਰ ਹੈ। ਅਦਾਕਾਰ ਅਨੁਪਮ ਖੇਰ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ‘ਚ ਪ੍ਰਿਤਿਸ਼ ਨੰਦੀ ਨੂੰ ਯਾਦ ਕਰਕੇ ਸ਼ਰਧਾਂਜਲੀ ਦਿੱਤੀ ਹੈ। ਪ੍ਰੀਤਿਸ਼ ਨੰਦੀ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਅਨੁਪਮ…

Read More

ਅੱਜ ਹੋਏਗੀ ਕਿਸਾਨਾਂ ਦੀ ਮਹਾਪੰਚਾਇਤ, ਹੋ ਸਕਦਾ ਵੱਡਾ ਐਲਾਨ

ਮੋਗਾ ਵਿਚ ਅੱਜ ਕਿਸਾਨ ਮਹਾਪੰਚਾਇਤ ਹੈ ਜਿਸ ਵਿਚ ਵੱਖ-ਵੱਖ ਸੰਗਠਨਾਂ ਦੇ 40 ਤੋਂ 50 ਹਜ਼ਾਰ ਕਿਸਾਨ ਹਿੱਸਾ ਲੈਣਗੇ। ਰਾਕੇਸ਼ ਟਿਕੈਤ ਵੀ ਖਾਸ ਤੌਰ ‘ਤੇ ਇਸ ਮਹਾਪੰਚਾਇਤ ਵਿਚ ਪਹੁੰਚ ਰਹੇ ਹਨ ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਦਸ ਦੇਈਏ ਕਿ ਕਿਸਾਨ ਨੇਤਾਵਾਂ ਨੇ ਕਿਹਾ ਕਿ ਅਸੀਂ…

Read More

ਸੰਭੂ ਬਾਰਡਰ ਤੇ ਕਿਸਾਨ ਨੇ ਨਿਗਲਿਆ ਜ਼ਹਿਰ, ਹਾਲਤ ਗੰਭੀਰ

ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਇੱਕ ਕਿਸਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਿਸਾਨ ਨੇ ਸਲਫਾਸ ਨਿਗਲ ਲਿਆ। ਜਿਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਉਸ ਨੂੰ ਰਾਜਪੁਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਿਸਾਨ ਦੀ ਪਛਾਣ ਰੇਸ਼ਮ ਸਿੰਘ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਪਿੰਡ ਪਹੂਵਿੰਡ ਨਾਲ…

Read More

ISRO ਨੂੰ ਮਿਲੀ ਵੱਡੀ ਸਫਲਤਾ, ਪੁਲਾੜ ਵਿੱਚ ਉਗੇ ਲੋਬੀਆ ਦੇ ਬੀਜ

ਭਾਰਤੀ ਪੁਲਾੜ ਖੋਜ ਸੰਗਠਨ ਯਾਨੀ ISRO ਨੇ ਇਕ ਵੱਡਾ ਕਮਾਲ ਕੀਤਾ ਹੈ। ਇਸਰੋ ਨੇ ਪੁਲਾੜ ਵਿਚ ਲੋਬੀਆ ਦੇ ਬੀਜਾਂ ਨੂੰ ਉਗਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਵਿਗਿਆਨਕਾਂ ਨੂੰ ਉਮੀਦ ਹੈ ਕਿ ਜਲਦ ਹੀ ਇਨ੍ਹਾਂ ਵਿਚੋਂ ਪੱਤੇ ਵੀ ਨਿਕਲਣਗੇ। ਇਸ ਦੇ ਨਾਲ ਹੀ ਈਸਰੋ ਨੇ ਘੱਟ ਗੁਰਾਤਵਾਕਰਸ਼ਣ ਵਿਚ ਪੌਦਿਆਂ ਦੇ ਵਿਕਾਸ ਦਾ ਅਧਿਐਨ ਕਰਨ ਦੀ ਦਿਸ਼ਾ…

Read More

ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ ਆਈ ਸਾਹਮਣੇ

ਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਰਕਾਰ ਸੂਬੇ ਦੇ ਪੈਨਸ਼ਨਰਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਿਸ ਦੇ ਚੱਲਦੇ ਐਮ ਸੇਵਾ ਐਪ ਲਾਂਚ ਕੀਤੀ ਜਾ ਰਹੀ ਹੈ। ਇਸ ਨਾਲ ਮ੍ਰਿਤਕ ਬਜ਼ੁਰਗ ਪੈਨਸ਼ਨਰਾਂ ਦੇ ਖਾਤਿਆਂ ਵਿੱਚ ਜਾਣ ਵਾਲੀ ਪੈਨਸ਼ਨ ਖਤਮ ਹੋ ਜਾਵੇਗੀ। ਹਰ ਪੈਨਸ਼ਨ ਦੀ ਉਨ੍ਹਾਂ ਦੇ…

Read More

ਏਅਰਪੋਰਟ ਤੇ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌ.ਤ

ਗੁਜਰਾਤ ਦੇ ਪੋਰਬੰਦਰ ਕੋਸਟ ਗਾਰਡ ਏਅਰਪੋਰਟ ‘ਤੇ ਇਕ ਵੱਡਾ ਜਹਾਜ਼ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੋਸਟ ਗਾਰਡ ਦਾ ਇੱਕ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਕਰੀਬ ਤਿੰਨ ਲੋਕਾਂ ਦੀ ਮੌਤ ਹੋ ਜਾਣ ਦਾ ਖ਼ਦਸ਼ਾ ਹੈ। ਦੱਸਿਆ ਜਾ ਰਿਹਾ ਹੈ ਇਸ ਹਾਦਸੇ ਵਿੱਚ ਦੋ ਹੋਰ ਲੋਕ ਵੀ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ…

Read More

Canada ਦਾ ਪੰਜਾਬੀਆਂ ਨੂੰ ਝਟਕਾ! ਬੱਚਿਆਂ ਦੇ ਮਾਪਿਆਂ ਨੂੰ ਨਹੀਂ ਮਿਲੇਗੀ PR

ਕੈਨੇਡਾ ਸਰਕਾਰ ਨੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਲਈ ਪਰਮਾਨੈਂਟ ਰੈਜ਼ੀਡੈਂਸੀ ਸਪਾਂਸਰਸ਼ਿਪ ਲਈ ਨਵੀਆਂ ਅਰਜ਼ੀਆਂ ਨੂੰ ਅਸਥਾਈ ਤੌਰ ਉਤੇ ਬੰਦ ਕਰ ਦਿੱਤਾ ਹੈ। ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਇਸ ਸਾਲ ਸੁਪਰ ਵੀਜ਼ਾ ਪ੍ਰੋਗਰਾਮ ਤਹਿਤ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ, ਹਾਲਾਂਕਿ ਇਹ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਵਿਭਾਗ ਅਨੁਸਾਰ ਇਸ ਸਕੀਮ ਤਹਿਤ ਪਿਛਲੇ ਸਾਲਾਂ ਤੋਂ ਉਡੀਕ ਸੂਚੀ ਵਿੱਚ ਪਈਆਂ 15…

Read More