ਭਲਕੇ ਹੋਏਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਪੜ੍ਹੋ ਪੂਰੀ ਖ਼ਬਰ…………

27 ਫਰਵਰੀ ਯਾਨਿ ਕਿ ਕਲ੍ਹ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। ਹਾਲ ਦੀ ਘੜੀ ਮੀਟਿੰਗ ਸੰਬੰਧੀ ਕੋਈ ਏਜੰਡਾ ਸਾਂਝਾ ਨਹੀਂ ਕੀਤਾ ਗਿਆ ਹੈ। ਦਸ ਦੇਈਏ ਕਿ ਪੰਜਾਬ ਵਿਧਾਨ…

Read More

ਈਡੀ ਦਾ ਵੱਡਾ ਐਕਸ਼ਨ, VueNow ਕੰਪਨੀ ਦਾ ਫਾਊਂਡਰ ਗ੍ਰਿਫ਼ਤਾਰ

 ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ED ਨੇ ਦਿੱਲੀ ਵਿੱਚ ਰੇਡ ਤੋਂ ਬਾਅਦ ਦਿੱਲੀ ਸਥਿਤ VueNow ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਨਾਲ ਜੁੜੇ ਇੱਕ ਮੁੱਖ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ। ਮੁਲਜ਼ਮ ਦੀ ਪਛਾਣ ਆਰਿਫ ਨਿਸਾਰ ਵਜੋਂ ਹੋਈ ਹੈ। ਇਹ ਖਬਰ ਸੁਣਦਿਆਂ ਹੀ ਨਿਵੇਸ਼ਕਾਂ ਵਿੱਚ ਹਾਹਾਕਾਰ ਹੈ। ਇਹ ਰੇਡ…

Read More

CM ਮਾਨ ਨੇ ਮਹਾਸ਼ਿਵਰਾਤਰੀ ਦੀ ਦਿੱਤੀ ਵਧਾਈ!

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਓਹਾਰ ਦੀ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ -ਮਹਾਸ਼ਿਵਰਾਤਰੀ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਭਗਵਾਨ ਸ਼ਿਵ ਜੀ ਤੁਹਾਨੂੰ ਸਾਰਿਆਂ ਨੂੰ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਤੇ ਖੁਸ਼ਹਾਲੀ ਬਖਸ਼ਣ। ਹਿੰਦੂ ਧਰਮ ਵਿਚ ਸ਼ਿਵਰਤਾਰੀ ਦਾ ਤਿਓਹਾਰ ਬਹੁਤ ਹੀ…

Read More

ਲੁਧਿਆਣਾ ਪੱਛਮੀ ਉਪ ਚੋਣ ਲਈ AAP ਨੇ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਲੁਧਿਆਣਾ ਪੱਛਮੀ ਉਪ ਚੋਣ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। AAP ਨੇ MP ਸੰਜੀਵ ਅਰੋੜਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਦਸ ਦੇਈਏ ਕਿ MLA ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਇਹ ਸੀਟ ਖਾਲੀ ਸੀ। ਆਮ ਆਦਮੀ ਪਾਰਟੀ…

Read More

ਜਗਜੀਤ ਡੱਲੇਵਾਲ ਅੱਜ ਕਰਨਗੇ ਵੱਡਾ ਐਲਾਨ,

ਕੇਂਦਰ ਸਰਕਾਰ ਅਤੇ ਕਿਸਾਨਾਂ ਆਗੂਆ ਵਿਚਾਲੇ ਛੇਵੇਂ ਦੌਰ ਦੀ ਗੱਲਬਾਤ 22 ਫਰਵਰੀ ਨੂੰ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਕੇਂਦਰ ਸਰਕਾਰ ਵੱਲੋਂ ਮੀਟਿੰਗ ਸਬੰਧੀ ਇੱਕ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 87ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਅੰਦੋਲਨ ਵਿੱਚ ਆਪਣੀ ਜਾਨ…

Read More

ਹੁਣ ਦਿੱਲੀ ਦੀਆਂ ਇਨ੍ਹਾਂ ਔਰਤਾਂ ਦੇ ਖਾਤੇ ਵਿੱਚ ਆਉਣਗੇ 2500 ਰੁਪਏ

 ਪੰਜਾਬ ਸਰਕਾਰ ਨਸ਼ਾ ਛੁਡਾਊ, ਕਰਜ਼ੇ ਹੇਠ ਦੱਬੇ ਕਿਸਾਨਾਂ ਦੁਆਰਾ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਨੂੰ ਰੋਕਣ ਅਤੇ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਗਏ ਨੌਜਵਾਨਾਂ ਨੂੰ ਡਿਪਰੈਸ਼ਨ ਤੋਂ ਬਚਾਉਣ ਵਰਗੇ ਮੁੱਦਿਆਂ ‘ਤੇ ਹਰਕਤ ਵਿੱਚ ਆ ਗਈ ਹੈ। ਸਰਕਾਰ ਜਲਦੀ ਹੀ ਮੈਂਟਲ ਹੈਲਥ ਪਾਲਿਸੀ ਲਿਆਏਗੀ। ਸਰਕਾਰ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਨੀਤੀ ਤਿਆਰ ਕਰਨ ਲਈ…

Read More

ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੀ ਰੇਖਾ ਗੁਪਤਾ, ਇਨ੍ਹਾਂ ਮੰਤਰੀਆਂ ਨੇ ਵੀ ਚੁੱਕੀ ਸਹੁੰ

ਦਿੱਲੀ ਵਿੱਚ 27 ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਤੋਂ ਬਾਅਦ ਨਵੀਂ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ ਅੱਜ (20 ਫਰਵਰੀ) ਹੋ ਰਿਹਾ ਹੈ। ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਇੱਕ ਦਿਨ ਬਾਅਦ ਨਵੇਂ ਮੁੱਖ ਮੰਤਰੀ ਦੀ ਉਡੀਕ ਖਤਮ ਹੋ ਗਈ ਹੈ। ਰੇਖਾ ਗੁਪਤਾ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ…

Read More

SGPC ਨੂੰ ਝਟਕਾ! ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਰੱਦ

ਪੰਥਕ ਸਿਆਸਤ ਨਿੱਤ ਨਵੀਂ ਕਰਵਟ ਲੈ ਰਹੀ ਹੈ। ਅਜਿਹੇ ਸਭ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਲਤ ਕਸੂਤੀ ਬਣ ਗਈ ਹੈ। ਆਲ ਇੰਡੀਆ ਪੰਥਕ ਕਨਵੈਨਸ਼ਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰਨ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਿਆ ਗਿਆ ਫੈਸਲਾ ਮੁੱਢੋਂ ਹੀ ਰੱਦ ਕਰ ਦਿੱਤਾ। ਇਸ ਦੇ…

Read More

ਪੰਜਾਬ ਪੁਲਿਸ ਵਿੱਚ ਹੋਏ ਵੱਡੇ ਤਬਾਦਲੇ, ਪੜ੍ਹੋ ਪੂਰੀ ਖ਼ਬਰ……

ਪੰਜਾਬ ਸਰਕਾਰ ਵੱਲੋਂ ਆਈਪੀਐੱਸ ਅਧਿਕਾਰੀ ਅਲਕਾ ਮੀਨਾ ਦਾ ਟਰਾਂਸਫਰ ਕੀਤਾ ਗਿਆ ਹੈ। IPS ਅਧਿਕਾਰੀ ਦਾ ਤਬਾਦਲਾ ਪ੍ਰਸ਼ਾਸਨਿਕ ਆਧਾਰ ‘ਤੇ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਹੈ। ਸਬੰਧਤ ਅਧਿਕਾਰੀ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ‘ਤੇ ਜੁਆਇਨ ਕਰਨ ਦੀ ਹਦਾਇਤ ਕੀਤੀ ਜਾਂਦੀ ਹੈ।ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਜਾ ਰਹੇ ਹਨ।

Read More

ਰੇਖਾ ਗੁਪਤਾ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਰੇਖਾ ਗੁਪਤਾ ਨੂੰ ਚੁਣਿਆ ਹੈ। ਅੱਜ ਰਾਮ ਲੀਲਾ ਮੈਦਾਨ ਵਿਚ ਉਹ ਸੀਐੱਮ ਦੀ ਸਹੁੰ ਚੁੱਕਣਗੇ। ਨਾਲ ਹੀ ਰੇਖਾ ਗੁਪਤਾ ਦੀ ਕੈਬਨਿਟ ਵਿਚ 6 ਮੰਤਰੀ ਵੀ ਹੋਣਗੇ। ਇਨ੍ਹਾਂ ਦੀ ਲਿਸਟ ਵੀ ਸਾਹਮਣੇ ਆਈ ਹੈ। ਭਾਜਪਾ ਨੇ ਦਿੱਲੀ ਦੀ ਕੈਬਨਿਟ ਵਿਚ ਪਰਵੇਸ਼ ਵਰਮਾ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ, ਕਪਿਲ ਮਿਸ਼ਰਾ…

Read More