
Fake Encounter ਮਾਮਲੇ ਵਿੱਚ 2 ਸਾਬਕਾ ਪੁਲਿਸ ਕਰਮਚਾਰੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
ਅੰਮ੍ਰਿਤਸਰ ਵਿਚ 32 ਸਾਲ ਪਹਿਲਾਂ 1992 ਵਿਚ ਹੋਏ ਬਲਦੇਵ ਸਿੰਘ ਉਰਫ਼ ਦੇਬਾ ਅਤੇ ਕੁਲਵੰਤ ਸਿੰਘ ਦੇ ਫ਼ਰਜ਼ੀ ਐਨਕਾਊਂਟਰ ਮਾਮਲੇ ਵਿਚ ਮੋਹਾਲੀ ਦੀ ਵਿਸ਼ੇਸ਼ ਸੀ ਬੀ ਆਈ ਅਦਾਲਤ ਨੇ ਦੋ ਸਾਬਕਾ ਪੁਲਿਸ ਕਰਮਚਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀਆਂ ਵਿਚ ਤਤਕਾਲੀ ਐੱਸ ਐੱਚ ਓ ਮਜੀਠਾ ਪੁਰਸ਼ੋਤਮ ਸਿੰਘ ਅਤੇ ਏ ਐੱਸ ਆਈ ਗੁਰਭਿੰਦਰ ਸਿੰਘ ਸ਼ਾਮਲ…