ਪੰਜਾਬ ਵਿੱਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਪੜ੍ਹੋ ਪੂਰੀ ਖ਼ਬਰ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੱਕ ਹੋਰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਬੁੱਧਵਾਰ, 26 ਫਰਵਰੀ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ,   ਅਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਰਹੇਗੀ। ਦਸ ਦੇਈਏ ਕਿ ਇਸ ਵਾਰ ਮਹਾਸ਼ਿਵਰਾਤਰੀ ਦਾ…

Read More

AAP ਪਾਰਟੀ ਨੂੰ ਇੱਕ ਹੋਰ ਝਟਕਾ, 3 ਕੌਂਸਲਰ BJP ਵਿੱਚ ਸ਼ਾਮਲ

ਆਮ ਆਦਮੀ ਪਾਰਟੀ ਨੂੰ ਦਿੱਲੀ ਵਿੱਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਤਿੰਨ ਕੌਂਸਲਰ ਸ਼ਨੀਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ। ‘ਆਪ’ ਛੱਡਣ ਵਾਲੇ ਕੌਂਸਲਰਾਂ ਦੇ ਨਾਮ ਅਨੀਤਾ ਬਸੋਇਆ, ਨਿਖਿਲ ਛਪਰਾਣਾ ਅਤੇ ਧਰਮਵੀਰ ਹਨ। ਅਨੀਤਾ ਐਂਡਰਿਊਜ਼ ਗੰਜ ਦੀ ਨਗਰ ਕੌਂਸਲਰ, ਨਿਖਿਲ ਬਦਰਪੁਰ ਦੀ ਅਤੇ ਧਰਮਵੀਰ ਆਰਕੇ ਪੁਰਮ ਦੀ ਨਗਰ ਕੌਂਸਲਰ ਹੈ। ਭਾਜਪਾ ਦੇ ਸੂਬਾ ਪ੍ਰਧਾਨ…

Read More

ਅਮਰੀਕਾ ਤੋਂ ਡਿਪੋਰਟ ਹੋ ਕੇ ਆਏ 67 ਪੰਜਾਬੀਆਂ ਦੀ ਲਿਸਟ ਆਈ ਸਾਹਮਣੇ

ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਦੋ ਹੋਰ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਉਤੇ ਲੈਂਡ ਕਰਨਗੇ। ਅੱਜ ਆਉਣ ਵਾਲੇ ਜਹਾਜ਼ ਵਿਚ 119 ਪਰਵਾਸੀ ਹਨ। ਇਨ੍ਹਾਂ ਵਿਚ 67 ਪੰਜਾਬੀ ਹਨ। ਅੱਜ ਪਹੁੰਚ ਰਹੇ ਪੰਜਾਬੀਆਂ ਵਿਚ ਗੁਰਦਾਸਪੁਰ ਤੋਂ 11, ਹੁਸ਼ਿਆਰਪੁਰ 10, ਕਪੂਰਥਲਾ 10, ਪਟਿਆਲਾ 7, ਅੰਮ੍ਰਿਤਸਰ 6, ਜਲੰਧਰ 5,…

Read More

ਪੰਜਾਬ ਵਿੱਚ ਮੁੜ ਬਦਲੇਗਾ ਮੌਸਮ, ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵਾਰ ਫਿਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦਰਅਸਲ ਅੱਜ ਸਵੇਰ ਤੋਂ ਹੀ ਸੂਬੇ ਦੇ ਕੁਝ ਇਲਾਕਿਆਂ ‘ਚ ਬੱਦਲ ਛਾਏ ਹੋਏ ਹਨ, ਸਵੇਰ ਤੋਂ ਹੀ ਕਈ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ ਅਤੇ ਠੰਢੀਆਂ ਹਵਾਵਾਂ ਚੱਲਣ ਕਾਰਨ ਮੌਸਮ ਵੀ ਠੰਢਾ ਹੋ ਗਿਆ ਹੈ। 17 ਫਰਵਰੀ ਤੋਂ ਇੱਕ ਨਵੀਂ…

Read More

ਕਾਂਗਰਸ ਵਿੱਚ ਹੋਇਆ ਵੱਡਾ ਫੇਰਬਦਲ, ਬਦਲੇ ਗਏ ਇੰਚਾਰਜ

 ਕਾਂਗਰਸ ਪ੍ਰਧਾਨ ਨੇ ਪਾਰਟੀ ਸੰਗਠਨ ਵਿੱਚ ਵੱਡਾ ਫੇਰਬਦਲ ਕੀਤਾ ਹੈ ਅਤੇ ਕਈ ਰਾਜਾਂ ਲਈ ਨਵੇਂ ਇੰਚਾਰਜ ਨਿਯੁਕਤ ਕੀਤੇ ਹਨ। ਇਸ ਵਿੱਚ ਸਭ ਤੋਂ ਮਹੱਤਵਪੂਰਨ ਫੈਸਲਾ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕਰਨਾ ਹੈ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ ਸਾਂਝੀ…

Read More