ਭਲਕੇ ਹੋਏਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਪੜ੍ਹੋ ਪੂਰੀ ਖ਼ਬਰ…………

27 ਫਰਵਰੀ ਯਾਨਿ ਕਿ ਕਲ੍ਹ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। ਹਾਲ ਦੀ ਘੜੀ ਮੀਟਿੰਗ ਸੰਬੰਧੀ ਕੋਈ ਏਜੰਡਾ ਸਾਂਝਾ ਨਹੀਂ ਕੀਤਾ ਗਿਆ ਹੈ। ਦਸ ਦੇਈਏ ਕਿ ਪੰਜਾਬ ਵਿਧਾਨ…

Read More

ਈਡੀ ਦਾ ਵੱਡਾ ਐਕਸ਼ਨ, VueNow ਕੰਪਨੀ ਦਾ ਫਾਊਂਡਰ ਗ੍ਰਿਫ਼ਤਾਰ

 ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ED ਨੇ ਦਿੱਲੀ ਵਿੱਚ ਰੇਡ ਤੋਂ ਬਾਅਦ ਦਿੱਲੀ ਸਥਿਤ VueNow ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਨਾਲ ਜੁੜੇ ਇੱਕ ਮੁੱਖ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ। ਮੁਲਜ਼ਮ ਦੀ ਪਛਾਣ ਆਰਿਫ ਨਿਸਾਰ ਵਜੋਂ ਹੋਈ ਹੈ। ਇਹ ਖਬਰ ਸੁਣਦਿਆਂ ਹੀ ਨਿਵੇਸ਼ਕਾਂ ਵਿੱਚ ਹਾਹਾਕਾਰ ਹੈ। ਇਹ ਰੇਡ…

Read More

CM ਮਾਨ ਨੇ ਮਹਾਸ਼ਿਵਰਾਤਰੀ ਦੀ ਦਿੱਤੀ ਵਧਾਈ!

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਓਹਾਰ ਦੀ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ -ਮਹਾਸ਼ਿਵਰਾਤਰੀ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਭਗਵਾਨ ਸ਼ਿਵ ਜੀ ਤੁਹਾਨੂੰ ਸਾਰਿਆਂ ਨੂੰ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਤੇ ਖੁਸ਼ਹਾਲੀ ਬਖਸ਼ਣ। ਹਿੰਦੂ ਧਰਮ ਵਿਚ ਸ਼ਿਵਰਤਾਰੀ ਦਾ ਤਿਓਹਾਰ ਬਹੁਤ ਹੀ…

Read More

ਲੁਧਿਆਣਾ ਪੱਛਮੀ ਉਪ ਚੋਣ ਲਈ AAP ਨੇ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਲੁਧਿਆਣਾ ਪੱਛਮੀ ਉਪ ਚੋਣ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। AAP ਨੇ MP ਸੰਜੀਵ ਅਰੋੜਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਦਸ ਦੇਈਏ ਕਿ MLA ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਇਹ ਸੀਟ ਖਾਲੀ ਸੀ। ਆਮ ਆਦਮੀ ਪਾਰਟੀ…

Read More