
ਕਾਂਗਰਸ ਵਿੱਚ ਹੋਇਆ ਵੱਡਾ ਫੇਰਬਦਲ, ਬਦਲੇ ਗਏ ਇੰਚਾਰਜ
ਕਾਂਗਰਸ ਪ੍ਰਧਾਨ ਨੇ ਪਾਰਟੀ ਸੰਗਠਨ ਵਿੱਚ ਵੱਡਾ ਫੇਰਬਦਲ ਕੀਤਾ ਹੈ ਅਤੇ ਕਈ ਰਾਜਾਂ ਲਈ ਨਵੇਂ ਇੰਚਾਰਜ ਨਿਯੁਕਤ ਕੀਤੇ ਹਨ। ਇਸ ਵਿੱਚ ਸਭ ਤੋਂ ਮਹੱਤਵਪੂਰਨ ਫੈਸਲਾ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕਰਨਾ ਹੈ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ ਸਾਂਝੀ…