
PM ਮੋਦੀ ਕਲ੍ਹ ਜਾਣਗੇ ਮਹਾਂਕੁੰਭ, ਪਵਿੱਤਰ ਸੰਗਮ ਵਿੱਚ ਕਰਨਗੇ ਇਸ਼ਨਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਹਾਂਕੁੰਭ ਦੌਰੇ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ 5 ਫਰਵਰੀ ਨੂੰ ਸਵੇਰੇ 11 ਵਜੇ ਤੋਂ 11.30 ਵਜੇ ਤੱਕ ਪਵਿੱਤਰ ਸੰਗਮ ਵਿੱਚ ਇਸ਼ਨਾਨ ਕਰਨਗੇ। ਪ੍ਰਧਾਨ ਮੰਤਰੀ ਦੇ ਦੌਰੇ ਦਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਮਹਾਂਕੁੰਭ ਵਿੱਚ ਭਗਦੜ ਤੋਂ ਬਾਅਦ ਹੀ ਪ੍ਰਧਾਨ ਮੰਤਰੀ ਦੇ ਦੌਰੇ ਨੂੰ…