
ਵੱਡੀ ਖ਼ਬਰ- ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਕਾਨੂੰਨਗੋ ਕਰਨਗੇ ਰਜਿਸਟਰੀਆਂ
ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ 7 ਮਾਰਚ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਰਜਿਸਟਰੀਆਂ ਨਾ ਹੋਣ ਕਰਕੇ ਲੋਕ ਕਾਫੀ ਪ੍ਰੇਸ਼ਾਨ ਸੀ। ਤਹਿਸੀਲਦਾਰਾਂ ਦੀ ਹੜਤਾਰ ਵਿਚਾਲੇ ਰਾਹਤ ਭਰੀ ਖਬਰ ਹੈ। ਹੁਣ ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇਣ ਲਈ ਪੱਤਰ ਜਾਰੀ…