
ਵੱਡੀ ਖ਼ਬਰ- ਗਿਆਨੀ ਰਘਬੀਰ ਸਿੰਘ ਨੂੰ ਜੱਥੇਦਾਰ ਦੇ ਅਹੁਦੇ ਤੋਂ ਹਟਾਇਆ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਤੋਂ ਸੇਵਾਵਾਂ ਵਾਪਸ ਲੈ ਲਈਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਪੁੜੈਣ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ।…