
ਖਨੌਰੀ ਤੇ ਸ਼ੰਭੂ ਬਾਰਡਰ ਉਪਰ ਵੱਡੀ ਹਿੱਲ਼ਜੁਲ! ਪੁਲਿਸ ਚੌਕਸੀ ਵਧੀ
ਕੇਂਦਰ ਸਰਕਾਰ ਨਾਲ ਕਿਸਾਨ ਲੀਡਰਾਂ ਦੀ ਮੀਟਿੰਗ ਦੌਰਾਨ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਵੱਡੀ ਹਿੱਲ਼ਜੁਲ ਹੋਈ ਹੈ। ਦੋਵੇਂ ਥਾਵਾਂ ਉਪਰ ਲੱਗੇ ਕਿਸਾਨ ਮੋਰਚਿਆਂ ਉਪਰ ਵੱਡੀ ਗਿਣਤੀ ਪੁਲਿਸ ਪਹੁੰਚ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਵੱਡੇ ਐਕਸ਼ਨ ਦੀ ਤਿਆਰੀ ਵਿੱਚ ਹੈ। ਸੂਤਰਾਂ ਮੁਤਾਬਕ ਚੰਡੀਗੜ੍ਹ ਵਿੱਚ ਮੀਟਿੰਗ ਦੌਰਾਨ ਕਿਸਾਨਾਂ ਨੂੰ ਅੱਜ ਫਾਈਨਲ ਆਫਰ ਦਿੱਤਾ ਜਾਵੇਗਾ।…