ਵੱਡੀ ਖ਼ਬਰ- ਮਨੀਸ਼ ਸਿਸੋਦੀਆ ਹੋਣਗੇ ਪੰਜਾਬ ‘ਆਪ’ ਦੇ ਨਵੇਂ ਇੰਚਾਰਜ

AAP ਦਾ ਵੱਡਾ ਫੈਸਲਾ ਕੀਤਾ ਗਿਆ ਹੈ। ਜਿਸ ਕਰਕੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦੇ ਹੱਥ ਵਿੱਚ ਪੰਜਾਬ ਦੀ ਕਮਾਨ ਦਿੰਦੇ ਹੋਏ ਪੰਜਾਬ ‘ਆਪ’ ਦੇ ਨਵੇਂ ਇੰਚਾਰਜ ਬਣਾਏ ਗਏ ਹਨ। ਇਸ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਮੌਕੇ ਆਪ ਵੱਲੋਂ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਨਵਾਂ ਇੰਚਾਰਜ ਬਣਾਇਆ ਗਿਆ ਹੈ ਤੇ ਸਤੇਂਦਰ ਜੈਨ ਨੂੰ…

Read More

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ

ਪੰਜਾਬ ਪੁਲਿਸ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ ਨੂੰ ਕਲੀਅਰ ਕਰਨ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਣਾਏ ਆਰਜ਼ੀ ਢਾਂਚੇ ਨੂੰ ਹਟਾਉਣ ਤੋਂ ਦੋ ਦਿਨ ਬਾਅਦ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂਆਂ ਦੀ ਮੀਟਿੰਗ ਸੱਦੀ ਹੈ। ਖੇਤੀਬਾੜੀ ਵਿਭਾਗ ਵੱਲੋਂ 20 ਮਾਰਚ…

Read More

MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੂੰ 25 ਮਾਰਚ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੁਰੱਖਿਆ ਕਾਰਨਾਂ ਕਰਕੇ ਅਜਨਾਲਾ ਕੋਰਟ ਵਿੱਚ ਸਵੇਰ ਤੋਂ ਹੀ ਪੁਲਿਸ ਫੋਰਸ…

Read More

ਕਿਸਾਨਾਂ ਖਿਲਾਫ ਐਕਸ਼ਨ ਨੂੰ ਲੈ ਕੇ ਵਿਧਾਨ ਸਭਾ ਵਿੱਚ ਹੰਗਾਮਾ

ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੁੰਦਿਆਂ ਹੀ ਕਾਂਗਰਸ ਨੇ ਭਗਵੰਤ ਮਾਨ ਨੂੰ ਘੇਰਿਆ ਹੈ। ਕਾਂਗਰਸ ਨੇ ਕਿਸਾਨ ਮੋਰਚੇ ਉਖਾੜਨ ਤੇ ਕਿਸਾਨਾਂ ਉਪਰ ਲਾਠੀਚਾਰਜ ਦਾ ਅਲੋਚਨਾ ਕੀਤੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਮੀਟਿੰਗ ਲਈ ਬੁਲਾ ਕੇ ਧੋਖੇ ਨਾਲ ਉਨ੍ਹਾਂ ਦੇ ਮੋਰਚੇ ਉਖਾੜ ਦਿੱਤੇ। ਇਸ ਮਗਰੋਂ ਕਾਂਗਰਸ ਨੇ ਰਾਜਪਾਲ ਦੇ…

Read More