
ਵੱਡਾ ਹਾਦਸਾ- ਬੱਚਿਆਂ ਨਾਲ ਭਰੀ ਬੱਸ ਖੇਤਾਂ ਵਿੱਚ ਡਿੱਗੀ, ਮਚਿਆ ਚੀਕ-ਚਿਹਾੜਾ
ਪੰਜਾਬ ਦੇ ਮੋਗਾ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਮੋਗਾ ਦੇ ਨਿਹਾਲ ਸਿੰਘ ਵਾਲਾ ਵਿੱਚ ਇੱਕ ਨਿੱਜੀ ਸਕੂਲ ਬੱਸ ਜੋ 35 ਤੋਂ 40 ਬੱਚਿਆਂ ਨੂੰ ਲੈ ਕੇ ਜਾ ਰਹੀ ਸੀ, ਬੇਕਾਬੂ ਹੋ ਕੇ ਇੱਕ ਖੇਤ ਵਿੱਚ ਪਲਟ ਗਈ। ਬੱਸ ਵਿੱਚ ਬੱਚੇ ਚੀਕਣ ਲੱਗ ਪਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਬੱਚਿਆਂ ਨੂੰ ਬੱਸ ਤੋਂ ਬਾਹਰ…