
ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਵਿਚ 70 ਦੇ ਕਰੀਬ ਏਜੰਡਿਆਂ ਉਤੇ ਵਿਚਾਰ-ਚਰਚਾ ਕੀਤੀ ਗਈ। ਪੰਜਾਬ ਸਰਕਾਰ ਨੇ ਜਿੱਥੇ 6 ਲੱਖ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ, ਉੱਥੇ ਸਮਾਜ ਦੇ ਹੋਰ ਵਰਗਾਂ ਲਈ ਵੀ ਵੱਡੇ ਫ਼ੈਸਲੇ ਲਏ ਹਨ। ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ…