
ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਐਲਾਨ, ਕੇਂਦਰ ਨੂੰ ਆਖੀ ਵੱਡੀ ਗੱਲ………
ਹਰਿਆਣਾ ਦੇ ਫਤਿਹਾਬਾਦ ‘ਚ ਸ਼ਨੀਵਾਰ ਨੂੰ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ। ਇੱਥੇ ਪੁੱਜੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਖਨੌਰੀ ਸਰਹੱਦ ’ਤੇ ਚੱਲ ਰਹੀ ਕਿਸਾਨਾਂ ਦੀ ਹੜਤਾਲ ਦਾ ਭਾਰਤ ਸਰਕਾਰ ਨੂੰ ਫਾਇਦਾ ਹੋ ਰਿਹਾ ਹੈ। ਇਸ ਕਾਰਨ ਪੰਜਾਬ ਸਰਕਾਰ ਦਾ ਨੁਕਸਾਨ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਨਹੀਂ…