
ਭਾਰਤੀ ਫੌਜ ਦੇ ਨਿਯਮਾਂ ਵਿੱਚ ਹੋਇਆ ਵੱਡਾ ਬਦਲਾਅ, ਪੜ੍ਹੋ ਪੂਰੀ ਖ਼ਬਰ
ਭਾਰਤੀ ਫੌਜ ਨੇ ਆਪਣੇ ਅਫਸਰਾਂ ਦੀ ਤਰੱਕੀ ਦੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਫੌਜ ਹੁਣ ਥੀਏਟਰ ਕਮਾਂਡ ਪ੍ਰਣਾਲੀ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਦੇ ਤਹਿਤ ਸਾਰੇ ਲੈਫਟੀਨੈਂਟ ਜਨਰਲਾਂ ਦੀ ਮੈਰਿਟ ਲਿਸਟ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ‘ਤੇ ਤਿਆਰ ਕੀਤੀ ਜਾਵੇਗੀ। ਫੌਜ ਵੱਲੋਂ ਕਿਹਾ ਗਿਆ ਕਿ ਇਹ ਨਵੀਂ ਪ੍ਰਣਾਲੀ 31 ਮਾਰਚ 2025…