8ਵੇਂ ਤਨਖਾਹ ਕਮਿਸ਼ਨ ਨੂੰ ਮਿਲੀ ਮਨਜ਼ੂਰੀ, ਪੜ੍ਹੋ ਪੂਰੀ ਖ਼ਬਰ
ਕੇਂਦਰ ਸਰਕਾਰ ਵੱਲੋਂ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਅੱਜ ਸਰਕਾਰੀ ਕਰਮਚਾਰੀਆਂ ਦੇ ਘਰਾਂ ਵਿੱਚ ਦੀਵਾਲੀ ਵਰਗਾ ਮਾਹੌਲ ਹੋਵੇਗਾ। ਹੋਵੇ ਵੀ ਕਿਉਂ ਨਾ, ਕਿਉਂਕਿ ਇਸ ਕਮਿਸ਼ਨ ਦੇ ਬਣਨ ਤੋਂ ਬਾਅਦ ਲਕਸ਼ਮੀ ਜੀ ਦੀ ਕਿਰਪਾ ਹੋਣ ਵਾਲੀ ਹੈ। ਕਿਉਂਕਿ ਹਾਲੇ ਸ਼ੁਰੂਆਤੀ ਰਿਪੋਰਟਾਂ ਆਈਆਂ ਹਨ, ਜਿਸ ਕਰਕੇ ਕਰਮਚਾਰੀਆਂ ਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਹੈ…