
ਕਿਸਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਪਲਟੀ ਬੱਸ
ਅੱਜ ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇਥੇ ਕਿਸਾਨ ਨੇਤਾ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਤੋਂ ਕਿਸਾਨਾਂ ਨਾਲ ਗੱਲਬਾਤ ਲਠਈ ਉਨ੍ਹਾਂ ਖਨੌਰੀ ਬਾਰਡਰ ਪਹੁੰਚਣ ਦੀ ਅਪੀਲ ਕੀਤੀ ਸੀ। ਉਥੇ ਹੀ ਪੰਜਾਬ ‘ਚ ਸ਼ਨੀਵਾਰ ਨੂੰ ਵੀ ਸੰਘਣੀ ਧੁੰਦ ਛਾਈ ਰਹੀ। ਧੁੰਦ ਕਾਰਨ ਬਠਿੰਡਾ ‘ਚ ਧੁੰਦ…