
MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੂੰ 25 ਮਾਰਚ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੁਰੱਖਿਆ ਕਾਰਨਾਂ ਕਰਕੇ ਅਜਨਾਲਾ ਕੋਰਟ ਵਿੱਚ ਸਵੇਰ ਤੋਂ ਹੀ ਪੁਲਿਸ ਫੋਰਸ…