
ਇੰਟਰਨੈੱਟ ਸੇਵਾਵਾਂ ਬੰਦ, ਸ਼ੰਭੂ ਤੇ ਖਨੌਰੀ ਬਾਰਡਰ ਤੇ ਭਾਰੀ ਪੁਲਿਸ ਫੋਰਸ ਤਾਇਨਾਤ
ਕਿਸਾਨਾਂ ‘ਤੇ ਐਕਸ਼ਨ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਟਿਆਲਾ-ਸੰਗਰੂਰ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਬੀਤੀ ਸ਼ਾਮ ਪੰਜਾਬ ਪੁਲਿਸ ਵੱਲੋਂ ਕਿਸਾਨਾਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਦੇ ਸ਼ੈੱਡ ਤੋੜ ਦਿੱਤੇ ਗਏ ਤੇ ਟੈਂਟ ਉਖਾੜ ਦਿੱਤੇ ਗਏ ਹਨ। ਪੁਲਿਸ ਫੋਰਸ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ ਤੇ ਪੁਲਿਸ ਵੱਲੋਂ…