ਸਕੂਲਾਂ ਵਿਚ 11 ਜਨਵਰੀ ਤੱਕ ਵਧੀਆਂ ਛੁੱਟੀਆਂ
ਦੇਸ਼ ਭਰ ਵਿਚ ਕਹਿਰ ਦੀ ਠੰਢ ਦਾ ਮੌਸਮ ਜਾਰੀ ਹੈ। ਪੂਰਾ ਉੱਤਰ ਭਾਰਤ ਕੜਾਕੇ ਦੀ ਠੰਢ ਨਾਲ ਜੂਝ ਰਿਹਾ ਹੈ। ਪਹਾੜਾਂ ‘ਤੇ ਬਰਫਬਾਰੀ ਦੇ ਨਾਲ-ਨਾਲ ਬਾਰਿਸ਼ ਵੀ ਹੋ ਰਹੀ ਹੈ। ਜੰਮੂ-ਕਸ਼ਮੀਰ ਵਿਚ ਬਣੀਆਂ ਦੋ ਪੱਛਮੀ ਗੜਬੜੀਆਂ ਕਾਰਨ ਉੱਤਰੀ ਭਾਰਤ ਵਿਚ ਮੀਂਹ ਕਾਰਨ ਹਾਲਾਤ ਹੋਰ ਵਿਗੜ ਸਕਦੇ ਹਨ। ਇਸ ਦੇ ਨਾਲ ਹੀ ਅਗਲੇ 48 ਘੰਟਿਆਂ ਵਿਚ…