ਮਹਾਪੰਚਾਇਤ ਤੋਂ ਡੱਲੇਵਾਲ ਨੇ ਆਖੀ ਵੱਡੀ ਗੱਲ, ਕਿਹਾ- ਮੋਰਚਾ ਅਸੀਂ ਹੀ ਜਿੱਤਾਂਗੇ
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਇਸ ਤੋਂ ਬਾਅਦ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਚੜ੍ਹਦੀ ਕਲਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਅਸੀਂ ਮੋਰਚਾ ਜਿੱਤ ਕੇ ਰਹਾਂਗੇ। ਡੱਲੇਵਾਲ ਨੇ ਕਿਹਾ ਕਿ ਪੁਲਿਸ ਨੇ ਮੈਨੂੰ ਹਟਾਉਣ ਦੀ ਕਈ ਵਾਰ ਕੋਸ਼ਿਸ਼…