14 ਜਨਵਰੀ ਨੂੰ ਪੰਜਾਬ ਵਿੱਚ ਨਵੀਂ ਸਿਆਸਤ ਦਾ ਹੋ ਸਕਦਾ ਵੱਡਾ ਐਲਾਨ
ਪੰਜਾਬ ਵਿਚ ਮਾਘੀ ਵਾਲੇ ਦਿਨ 14 ਜਨਵਰੀ ਨੂੰ ਨਵੀਂ ਪੰਥਕ ਪਾਰਟੀ ਦਾ ਐਲਾਨ ਹੋ ਸਕਦਾ ਹੈ। ਫਰੀਦਕੋਟ ਦੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਅਤੇ ਖਡੂਰ ਸਾਹਿਬ ਦੇ ਲੋਕ ਸਭਾ ਮੈਂਬਰ ਅਤੇ ਇਸ ਸਮੇਂ ਡਿਬਰੂਗੜ੍ਹ ਦੀ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਨਵੀਂ ਪੰਥਕ ਪਾਰਟੀ ਬਣ ਰਹੀ ਹੈ। ਸੂਤਰਾਂ ਅਨੁਸਾਰ ਇਨ੍ਹਾਂ ਆਗੂਆਂ ਨੇ ਨਵੀਂ…