ਦੇਸ਼ ਭਰ ਵਿੱਚ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਹੋ ਗਈਆਂ ਹਨ। ਸਰਕਾਰੀ ਤੇਲ ਕੰਪਨੀਆਂ ਭਾਵ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਆਪਣੀਆਂ ਕੀਮਤਾਂ ‘ਤੇ ਟੈਕਸ, ਵੈਟ, ਕਮਿਸ਼ਨ ਆਦਿ ਲਗਾਉਂਦੀਆਂ ਹਨ। ਇਸ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਫਰਕ ਹੁੰਦਾ ਹੈ। ਅਜਿਹੇ ਵਿਚ ਜੇਕਰ ਤੁਸੀਂ ਗੱਡੀ ਵਿੱਚ ਤੇਲ ਪੁਆਉਣ ਜਾ ਰਹੇ ਹੋ ਤਾਂ ਇੱਕ ਨਜ਼ਰ ਜ਼ਰੂਰ ਮਾਰ ਲਓ।
ਰਾਜਧਾਨੀ ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ
ਮੁੰਬਈ ‘ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ
ਕੋਲਕਾਤਾ ‘ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ
ਚੇਨਈ ‘ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ
ਬੈਂਗਲੁਰੂ ‘ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ
ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ ਹੈ।
ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ ਹੈ।
ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ ਹੈ।
ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ ਹੈ।
ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ ਹੈ।
ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ ਹੈ।
ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ ਹੈ।