ਸੂਬੇ ‘ਚ ਇਕ ਵਾਰ ਫਿਰ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਪੰਜਾਬ ਸਰਕਾਰ ਨੇ ਆਈਏਐੱਸ ਅਨੁਰਾਗ ਵਰਮਾ ਦੀ ਜਗ੍ਹਾ ਆਈਏਐੱਸ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਹੁਣ ਵਧੀਕ ਮੁੱਖ ਸਕੱਤਰ ਮਾਲੀਆ ਵਜੋਂ ਕੰਮਕਾਜ ਦੇਖਣਗੇ।
Latest Breaking News-Headlines-Updates