ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਕੂਲਾਂ ਵਿੱਚ 24/12 ਤੋਂ 31/12 ਤੱਕ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਦਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ 24-12-2024 ਤੋਂ 31-12-2014 ਤੱਕ ਛੁੱਟੀਆਂ (Punjab School Holidays) ਕੀਤੀਆਂ ਜਾਂਦੀਆਂ ਹਨ।