Loktantar

ਨਵੇਂ ਸਾਲ ਤੇ ਵਾਪਰਿਆ ਭਿਆਨਕ ਹਾਦਸਾ, 12 ਲੋਕਾਂ ਦੀ ਮੌ.ਤ

ਅਮਰੀਕਾ ‘ਚ ਬੁੱਧਵਾਰ ਨੂੰ ਨਿਊ ਓਰਲੀਨਜ਼ ਕੈਨਾਲ ਅਤੇ ਬੋਰਬਨ ਸਟਰੀਟ ‘ਤੇ ਇਕ ਕਾਰ ਭੀੜ ‘ਤੇ ਚੜ੍ਹ ਜਾਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਅਤੇ 30 ਜ਼ਖਮੀ ਹੋ ਗਏ। ਇਹ ਜਾਣਕਾਰੀ ਸ਼ਹਿਰ ਦੀ ਐਮਰਜੈਂਸੀ ਤਿਆਰ ਕਰਨ ਵਾਲੀ ਏਜੰਸੀ ਨੋਲਾ ਰੈਡੀ ਨੇ ਦਿੱਤੀ। ਨਿਊ ਓਰਲੀਨਜ਼ ਪੁਲਿਸ ਨੇ ਪਹਿਲਾਂ ਕਿਹਾ ਸੀ ਕਿ ਉਹ ਇੱਕ ਵੱਡੇ ਨੁਕਸਾਨ ਦੀ…

Read More

ਕਿਸਾਨ ਅੰਦੋਲਨ ਵਿਚਾਲੇ BJP ਨੇ ਸੱਦੀ ਅਹਿਮ ਮੀਟਿੰਗ

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ। ਮਰਨ ਵਰਤ ਖੋਲ੍ਹਣ ਲਈ ਉਨ੍ਹਾਂ ਦੀ ਇੱਕੋ ਸ਼ਰਤ ਹੈ ਕਰਿ ਕੇਂਦਰ ਉਨ੍ਹਾਂ ਨਾਲ ਗੱਲਬਾਤ ਕਰੇ ਤੇ ਉਨ੍ਹਾਂ ਦੀਆਂ ਮੰਗਾਂ ਮੰਨੇ। ਇਸੇ ਵਿਚਾਲੇ ਸੂਬੇ ਵਿਚ ਭਾਜਪੀ ਦੀ ਇੱਕ ਅਹਿਮ ਮੀਟਿੰਗ ਹੋਣ…

Read More

ਭਾਈ ਅੰਮ੍ਰਿਤਪਾਲ ਸਿੰਘ ਦੀ ਸਿਆਸਤ ਵਿੱਚ ਹੋਏਗੀ ਧਮਾਕੇਦਾਰ ਐਂਟਰੀ!

 ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਜਲਦ ਹੀ ਪੰਜਾਬ ਦੀ ਸਿਆਸਤ ਵਿੱਚ ਧਮਾਕੇਦਾਰ ਐਂਟਰੀ ਕਰ ਸਕਦੇ ਹਨ। ਇਸ ਵਾਰ ਉਹ ਧਰਮ ਪ੍ਰਚਾਰ ਦੀ ਬਜਾਏ ਬਾਕਾਇਦਾ ਸਿਆਸੀ ਪਾਰਟੀ ਬਣਾ ਕੇ ਮੈਦਾਨ ਵਿੱਚ ਉਤਰਣਗੇ। ਇਸ ਵੇਲੇ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਸ੍ਰੀ ਮੁਕਤਸਰ ਸਾਹਿਬ ਮਾਘੀ ਮੇਲੇ ’ਤੇ ਪਾਰਟੀ ਦਾ…

Read More

ਠੰਢ ਨੇ ਕੱਢੇ ਵੱਟ, ਸੀਤ ਲਹਿਰ ਦੀ ਲਪੇਟ ਵਿੱਚ ਪੰਜਾਬ, ਅਲਰਟ ਜਾਰੀ

ਪੰਜਾਬ ਵਿਚ ਕੜਾਕੇ ਦੀ ਪੈ ਰਹੀ ਠੰਢ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਸੂਰਜ ਦੇਵਤਾ 6 ਦਿਨਾਂ ਤੋਂ ਗਾਇਬ ਹਨ। ਇਸੇ ਵਿਚਾਲੇ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਸੀਤਲਹਿਰ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ। ਧੁੱਪ ਨਾ ਨਿਕਲਣ ਕਾਰਨ ਪੂਰੇ ਸੂਬੇ ਵਿਚ ਦਿਨ ਦਾ ਪਾਰਾ ਅਜੇ ਵੀ ਆਮ ਨਾਲੋਂ 1.8 ਡਿਗਰੀ ਘੱਟ…

Read More

ਦਿਲਜੀਤ ਦੁਸਾਂਝ ਨੇ PM Modi ਨਾਲ ਕੀਤੀ ਮੁਲਾਕਾਤ

 ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਬੁੱਧਵਾਰ ਨੂੰ ਨਵੇਂ ਸਾਲ ਦੇ ਮੌਕੇ ’ਤੇ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੋਦੀ ਨੇ ਸਾਧਾਰਨ ਸ਼ੁਰੂਆਤ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਲਈ ਦੁਸਾਂਝ ਦੀ ਚੰਗੀ ਸ਼ਲਾਘਾ ਕੀਤੀ। ਮੋਦੀ ਨੇ ਇੰਸਟਾਗ੍ਰਾਮ ’ਤੇ ਦੋਵਾਂ ਦੀ ਗੱਲਬਾਤ ਦਾ ਇਕ…

Read More

ਵੱਡੀ ਖਬਰ- ਡੱਲੇਵਾਲ ਨੂੰ ਮਨਾਉਣ ਲਈ SC ਨੇ ਸਰਕਾਰ ਨੂੰ ਦਿੱਤਾ 3 ਦਿਨਾਂ ਦਾ ਸਮਾਂ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਲਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਹੋਰ ਸਮਾਂ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ 31 ਜਨਵਰੀ ਤਕ ਮੈਡੀਕਲ ਸਹੂਲਤ ਦੇਣ ਦਾ ਹੁਕਮ ਦਿੱਤਾ ਸੀ ਪਰ ਅਜਿਹਾ ਹੋ ਨਹੀਂ ਸਕਿਆ ਜਿਸ ਤੋਂ ਬਾਅਦ ਅੱਜ ਦੁਬਾਰਾ ਸੁਪਰੀਮ ਕੋਰਟ…

Read More

ਪੰਜਾਬ ਵਿੱਚ 2 ਜਨਵਰੀ ਨੂੰ ਹੋਇਆ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

 ਪੰਜਾਬ ਦੇ ਸ਼ਹਿਰ ਜਲੰਧਰ ਤੋਂ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼ਹਿਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਸਕੂਲ-ਕਾਲਜ ਬੰਦ ਰਹਿਣਗੇ। ਜਾਣਕਾਰੀ ਅਨੁਸਾਰ 2 ਜਨਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ…

Read More

ਹਵਾਈ ਕਿਰਾਏ ਦੇ ਵਾਧੇ ਤੋਂ ਪਰੇਸ਼ਾਨ ਯਾਤਰੀ, ਹੋਇਆ 16000 ਦਾ ਵਾਧਾ

 ਪੰਜਾਬ ਬੰਦ ਦੌਰਾਨ ਸਭ ਕੁਝ ਠੱਪ ਰਿਹਾ ਅਤੇ ਟਰਾਂਸਪੋਰਟ ਸੇਵਾਵਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਰਹੀਆਂ। ਇਸ ਦਾ ਸਭ ਤੋਂ ਜ਼ਿਆਦਾ ਅਸਰ ਏਅਰਲਾਈਨ ਸੇਵਾਵਾਂ ‘ਤੇ ਦੇਖਣ ਨੂੰ ਮਿਲਿਆ। ਦੱਸਿਆ ਜਾ ਰਿਹਾ ਹੈ ਕਿ ਬੰਦ ਦੌਰਾਨ ਹਵਾਈ ਟਿਕਟਾਂ ਦੀਆਂ ਕੀਮਤਾਂ ‘ਚ ਹੋਏ ਭਾਰੀ ਵਾਧੇ ਨੂੰ ਦੇਖ ਕੇ ਲੋਕ ਪਰੇਸ਼ਾਨ ਹੋ ਗਏ। ਜਾਣਕਾਰੀ ਮੁਤਾਬਕ ਚੰਡੀਗੜ੍ਹ-ਦਿੱਲੀ ਰੂਟ ਦੀਆਂ ਟਿਕਟਾਂ…

Read More

ਅੱਜ ਲੁਧਿਆਣਾ ਵਿੱਚ ਦਿਲਜੀਤ ਦੋਸਾਂਝ ਦਾ Live Concert, ਜਾਰੀ ਹੋਈ ਐਡਵਾਈਜਰੀ

ਲੁਧਿਆਣਾ ਪੁਲਿਸ ਵੱਲੋਂ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਕੇ ਪਾਰਕਿੰਗ ਸਬੰਧੀ ਗਾਈਡਲਾਈਜ ਜਾਰੀ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਕੁੱਲ 14 ਹਜ਼ਾਰ 50 ਗੱਡੀਆਂ ਦੇ ਲਈ ਪਾਰਕਿੰਗ ਬਣਾਈ ਗਈ ਹੈ। ਦੱਸ ਦਈਏ ਕਿ ਪੀਏਯੂ, ਖਾਲਸਾ ਕਾਲਜ, ਦੀਪਕ ਹਸਪਤਾਲ ਰੋਡ, ਰੋਟਰੀ ਕਲੱਬ, ਸੈਕਰਿਟ ਹਰਟ ਸਕੂਲ ਸਰਾਭਾ ਨਗਰ, ਸਰਕਾਰੀ ਕੁੜੀਆਂ ਦੇ ਸਕੂਲ, ਖਾਲਸਾ ਕਾਲਜ,…

Read More

ਲੈਂਡਿੰਗ ਸਮੇਂ ਜਹਾਜ਼ ਹੋੋਇਆ ਕ੍ਰੈਸ਼, 179 ਯਾਤਰੀਆਂ ਦੀ ਮੌ.ਤ

ਦੱਖਣੀ ਕੋਰੀਆ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰ ਗਿਆ ਹੈ। ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 181 ਲੋਕਾਂ ਨੂੰ ਲੈ ਕੇ ਜਾ ਰਿਹਾ ਬੋਇੰਗ 737-800 ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ 179 ਲੋਕਾਂ ਦੀ ਮੌਤ ਹੋ ਗਈ ਸੀ। ਹਾਲਾਂਕਿ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਹਾਦਸੇ ਦੇ ਸਮੇਂ ਜਹਾਜ਼ ‘ਚ ਚਾਲਕ ਦਲ…

Read More