Loktantar

ਰੇਲ ਸਫਰ ਹੋਵੇਗਾ ਸੌਖਾ, ਸਰਕਾਰ ਨੇ ਕੀਤਾ ਵੱਡਾ ਉਪਰਾਲਾ

 ਰੇਲ ਵਿਚ ਸਫਰ ਕਰਦੇ ਸਮੇਂ ਕਨਫਰਮ ਟਿਕਟਾਂ ਨਾਲ ਸਫਰ ਕਰਨ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦੋਂ ਦੂਜੀ ਸ਼੍ਰੇਣੀ ਦੀ ਟਿਕਟ ਲੈ ਕੇ ਯਾਤਰਾ ਕਰਨ ਵਾਲੇ ਯਾਤਰੀ ਟਰੇਨ ‘ਚ ਚੜ੍ਹਦੇ ਹਨ। ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਥਿਤੀ ਬਦਤਰ ਹੋ ਜਾਂਦੀ ਹੈ। ਕਈ ਵਾਰ ਕਨਫਰਮ ਟਿਕਟ ਵਾਲੇ ਯਾਤਰੀ ਨੂੰ ਸੀਟ ਵੀ…

Read More

ਸੀਨੀਅਰ ਵਕੀਲ ਕਪਿਲ ਸਿੱਬਲ ਚੌਥੀ ਵਾਰ ਬਣੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਜਿੱਤ ਲਈ। ਉਸਨੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਸੀਨੀਅਰ ਵਕੀਲ ਪ੍ਰਦੀਪ ਰਾਏ ਨੂੰ ਹਰਾਇਆ। ਸੀਨੀਅਰ ਵਕੀਲ ਸਿੱਬਲ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਕੁੱਲ 1,066 ਵੋਟਾਂ ਹਾਸਲ ਕੀਤੀਆਂ। ਨਤੀਜਾ ਘੋਸ਼ਿਤ ਹੋਣ ਤੋਂ ਪਹਿਲਾਂ ਬਾਰ ਐਂਡ ਬੈਂਚ ਨੂੰ ਦਿੱਤੇ ਇੰਟਰਵਿਊ…

Read More

ਸੁਨੀਲ ਜਾਖੜ ਨੇ CM ਯੋਗੀ ਅਦਿੱਤਿਆਨਾਥ ਨੂੰ ਪੰਜਾਬ ਆਉਣ ਦਾ ਦਿੱਤਾ ਸੱਦਾ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਯੂਪੀ ਦੇ ਸੀਐਮ ਯੋਗੀ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ CM ਆਦਿਤਿਆਨਾਥ ਯੋਗੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਜਾਖੜ ਨੇ ਮੁੱਖ ਮੰਤਰੀ ਯੋਗੀ ਨੂੰ ਬਟਾਲਾ, ਜਲੰਧਰ ਤੇ ਲੁਧਿਆਣਾ ਆਉਣ ਦਾ ਸੱਦਾ ਦਿੱਤਾ ਹੈ। ਚਿੱਠੀ ਵਿਚ ਜਾਖੜ…

Read More

ਪੰਜਾਬ ‘ਚ ਸਰਕਾਰੀ ਨੌਕਰੀਆਂ ਦੇ ਰਾਖਵੇਂਕਰਨ ਨੂੰ ਲੈ ਕੇ ਵੱਡੀ ਖਬਰ

ਪੰਜਾਬ ਵਿਚ ਸਰਕਾਰੀ ਨੌਕਰੀਆਂ ਦੇ ਰਾਖਵੇਂਕਰਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਸਰਕਾਰ ਨੂੰ ਸਰਕਾਰੀ ਨੌਕਰੀਆਂ ਵਿਚ OBC ਕੋਟਾ ਵਧਾਉਣ ਦੀ ਸਿਫਾਰਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਨੂੰ NCBC ਵੱਲੋਂ ਸੁਝਾਅ ਦਿੱਤਾ ਗਿਆ ਹੈ। ਪੰਜਾਬ ਵਿਚ ਰੋਜ਼ਗਾਰ ਦੇ ਖੇਤਰ ਵਿਚ 37 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਜਿਸ…

Read More

ਇਸ ਵਾਰ ਦੀਆਂ ਚੋਣਾਂ ਚ ਉਮੀਦਵਾਰਾਂ ਨੇ ਤੋੜਿਆ 20 ਸਾਲਾਂ ਦਾ ਰਿਕਾਰਡ

ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਹੁਣ ਪੰਜਾਬ ਦੀਆਂ 13 ਸੀਟਾਂ ਲਈ ਲੋਕ ਸਭਾ ਚੋਣਾਂ ਵਿੱਚ 349 ਉਮੀਦਵਾਰ ਮੈਦਾਨ ਵਿੱਚ ਹਨ। ਫਿਰ ਵੀ ਇਹ ਅੰਕੜਾ ਪਿਛਲੇ 20 ਸਾਲਾਂ ਵਿੱਚ ਹੋਈਆਂ 4 ਲੋਕ ਸਭਾ ਚੋਣਾਂ ਵਿੱਚ ਸਭ ਤੋਂ ਵੱਧ ਹੈ। ਜ਼ਿਕਰਯੋਗ ਹੈ ਕਿ…

Read More

CM ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ। CM ਮਾਨ ਨੇ ਪੰਜਾਬ ਦੇ ਕਿਸਾਨਾਂ ਪ੍ਰਤੀ ਆਪਣੀ ਵਚਨਬਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਵਿਕਾਸ ਸਾਡੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦੀ ਫਸਲ ਵੇਲੇ ਕਿਸਾਨਾਂ ਨੂੰ ਬਿਨਾਂ…

Read More

ਪੰਜਾਬ ‘ਚ ਅੱਜ ਸਭ ਤੋਂ ਵੱਡਾ ਦਿਨ, ਹੁਣ ਤਿਆਰ ਹੋਵੇਗਾ ਚੋਣਾਂ ਦਾ ਅਸਲ ਮੈਦਾਨ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਮੈਦਾਨ ਪੁਰੀ ਤਰ੍ਹਾਂ ਨਾਲ ਭੱਖ ਗਿਆ ਹੈ। ਹਲਾਂਕਿ ਅੱਜ ਦਾ ਦਿਨ ਉਹ ਹੈ, ਜਦੋਂ ਜਿਹੜੇ ਉਮੀਦਵਾਰ ਚੋਣ ਨਹੀਂ ਲੜਨਾ ਚਾਹੁੰਦੇ ਹਨ ਤਾਂ ਉਹ ਆਪਣੇ ਕਾਗਜ਼ ਚੋਣ ਕਮਿਸ਼ਨ ਤੋਂ ਵਾਪਸ ਲੈ ਸਕਦਾ ਹੈ।  7 ਮਈ ਤੋਂ ਸ਼ੁਰੂ ਹੋਈਆਂ ਨਾਮਜ਼ਦਗੀਆਂ 14 ਮਈ ਤੱਕ ਚੱਲੀਆਂ ਸਨ।  ਫਿਰ 15 ਮਈ ਤੋਂ 16 ਮਈ…

Read More

ਕਰਜ਼ ਤੇ ਮਹਿੰਗਾਈ ਤੋਂ ਬੇਹਾਲ ਪਾਕਿਸਤਾਨ ਵੇਚੇਗਾ ਸਾਰੀਆਂ ਕੰਪਨੀਆਂ!

ਪਾਕਿਸਤਾਨ ਦੀ ਤੰਗਹਾਲ ਇਕੋਨਾਮੀ, ਬੇਲਗਾਮ ਮਹਿੰਗਾਈ ਅਜਿਹੀ ਸਥਿਤੀ ਵਿਚ ਪਹੁੰਚ ਗਈ ਹੈ ਕਿ ਸਰਕਾਰ ਨੂੰ ਹੁਣ ਆਪਣੀਆਂ ਕੰਪਨੀਆਂ ਵੇਚਣੀਆਂ ਪੈ ਰਹੀਆਂ ਹਨ। ਆਰਥਿਕ ਸੰਕਟ ਦੇ ਨਾਲ-ਨਾਲ IMF ਦੀਆਂ ਸਖਤ ਸ਼ਰਤਾਂ ਨਾਲ ਜੂਝ ਰਹੇ ਪਾਕਿਸਤਾਨ ਨੇ ਸਰਕਾਰੀ ਕੰਪਨੀਆਂ ਨੂੰ ਵੇਚਣ ਦਾ ਫੈਸਲਾ ਲਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਦੇਸ਼ ਦੀਆਂ ਸਰਕਾਰੀ ਕੰਪਨੀਆਂ ਨੂੰ…

Read More

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਦੇਹਾਂਤ

 ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਅਨੀਤਾ ਗੋਇਲ ਦਾ ਮੁੰਬਈ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੀ ਸੀ। ਨਰੇਸ਼ ਗੋਇਲ, ਜਿਨ੍ਹਾਂ ਨੂੰ ਹਾਲ ਹੀ ਵਿੱਚ ਅੰਤਰਿਮ ਜ਼ਮਾਨਤ ਮਿਲੀ ਸੀ। ਉਹ ਆਪਣੀ ਪਤਨੀ ਦੇ ਆਖਰੀ ਪਲਾਂ ਵਿੱਚ ਉਨ੍ਹਾਂ ਦੇ ਨਾਲ ਸਨ। ਉੱਥੇ ਹੀ ਨਰੇਸ਼ ਗੋਇਲ ਵੀ…

Read More

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਫੇਸਬੁੱਕ ਤੇ ਹੋਣਗੇ ਲਾਈਵ, ਜਾਣੋ ਕਾਰਨ

ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ…

Read More