‘ਕੇਜਰੀਵਾਲ ਨੂੰ ਕਰਨਾ ਪਵੇਗਾ ਆਤਮ ਸਮਰਪਣ’,ਪੜ੍ਹੋ ਪੂਰਾ ਮਾਮਲਾ
ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਇਸ ਮਾਮਲੇ ਚ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਕਿ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ। ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇਨਫੋਰਸਮੈਂਟ…