Loktantar

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ਼, ਹਨ੍ਹੇਰੀ ਤੂਫਾਨ ਨਾਲ ਪਿਆ ਮੀਂਹ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਬੀਤੇ ਦਿਨੀਂ ਪੰਜਾਬ ਦੇ ਕਈ ਹਿੱਸਿਆਂ ਵਿਚ ਕਾਲੇ ਬੱਦਲ ਛਾ ਗਏ ਤੇ ਕਈ ਥਾਵਾਂ ਉਤੇ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਪਿਆ। ਪੰਜਾਬ ਵਿਚ ਮੌਸਮ ਦੇ ਤਬਦੀਲੀ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਬੀਤੇ…

Read More

ਮੁੱਖ ਮੰਤਰੀ ਬਰਨਾਲਾ ‘ਚ ਕਰਨਗੇ ਸਭ ਤੋਂ ਵੱਡੀ ਰੈਲੀ, ਮੀਤ ਹੇਅਰ ਦਾ ਵਧਾਉਣਗੇ ਮਾਨ

 ਲੋਕ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸਿਖਰਾਂ ਉਤੇ ਲਿਜਾਣ ਲਈ 28 ਅਪ੍ਰੈਲ ਨੂੰ ਬਰਨਾਲਾ ਦੇ ਮੈਰੀਲੈਂਡ ਪੈਰਿਸ ਵਿਖੇ ਬਾਅਦ ਦੁਪਹਿਰ ਰੱਖੀ ਰੈਲੀ ਨੂੰ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਸੰਬੋਧਨ ਕਰਨਗੇ। “ਸੰਸਦ ਚ ਵੀ ਭਗਵੰਤ ਮਾਨ” ਮੁਹਿੰਮ ਅਤੇ 13-0 ਦੇ ਟੀਚੇ ਦੀ ਪ੍ਰਾਪਤੀ…

Read More

CM ਮਾਨ ਨੇ ਕਿਸਾਨਾਂ ਦਾ ਕੀਤਾ ਧੰਨਵਾਦ, ਫ਼ਸਲਾਂ ਬਾਰੇ ਆਖੀ ਵੱਡੀ ਗੱਲ

ਅੱਜ ਪੰਜਾਬ ਦੀ ਹਵਾ, ਪਾਣੀ ਅਤੇ ਜ਼ਮੀਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਲਾਹੇਵੰਦ ਧੰਦਾ ਸਿਰਜਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਖੇਤੀ ਨੂੰ ਬਚਾਉਣ ਲਈ ਕਈ ਫੈਸਲੇ ਲਏ ਗਏ ਹਨ। ਸੀ.ਐਮ. ਮਾਨ ਨੇ ਕਿਹਾ ਕਿ ਕਿਸਾਨਾਂ ਲਈ…

Read More

ਖੌਫ਼ਨਾਕ ਮਾਮਲਾ! ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਮਿਲਿਆ ਹੱਡੀਆਂ ਦਾ ਪਿੰਜਰ

ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਮਤੀਰਥ ਰੋਡ ਬਾਈਪਾਸ ਨੇੜੇ ਯੂਆਈਟੀ ਵਿਭਾਗ ਅਤੇ ਹੋਰ ਰਿਹਾਇਸ਼ੀ ਇਲਾਕਿਆਂ ਵਿੱਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਵਿਭਾਗ ਦੇ ਨੇੜੇ ਕ੍ਰਿਕਟ ਗਰਾਊਂਡ ਵਿੱਚ ਮਨੁੱਖੀ ਪਿੰਜਰ ਪਏ ਹੋਣ ਦੀ ਜਾਣਕਾਰੀ ਮਿਲੀ।  ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਹੀ ਵਿਦਿਆਰਥੀਆਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਆਵਾਜਾਈ ਯੂਆਈਟੀ ਵਿਭਾਗ ਵੱਲ ਸ਼ੁਰੂ ਹੋਈ ਤਾਂ…

Read More

ਵਟਸਐਪ ਤੇ Instagrma’ਤੇ ਚੈਟਿੰਗ ਕਰਨ ਵਾਲੇ ਹੋ ਜਾਓ ਸਾਵਧਾਨ! 

ਅੱਜਕੱਲ੍ਹ ਹਰ ਉਮਰ ਦੇ ਲੋਕਾਂ ਵਿੱਚ ਸੋਸ਼ਲ ਮੀਡੀਆ ਦਾ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਜ਼ਿਆਦਾਤਰ ਲੋਕ ਆਪਣੇ ਮੋਬਾਈਲ ‘ਤੇ ਫੇਸਬੁੱਕ, ਇੰਸਟਾਗ੍ਰਾਮ ਤੇ ਵਟਸਐਪ ‘ਤੇ ਜ਼ਿਆਦਾ ਸਮਾਂ ਬਿਤਾਉਣ ਲੱਗ ਪਏ ਹਨ। ਲੋਕ ਇੰਸਟਾਗ੍ਰਾਮ ਤੇ ਵਟਸਐਪ ‘ਤੇ ਲੰਬਾ ਸਮਾਂ ਚੈਟ ਕਰਦੇ ਰਹਿੰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇੰਸਟਾਗ੍ਰਾਮ ਤੇ ਵਟਸਐਪ ‘ਤੇ ਚੈਟਿੰਗ ਕਰਨ ਦੀ…

Read More

ਬ੍ਰਿਟੇਨ ‘ਚ ਪਹਿਲੀ ਸਿੱਖ ਅਦਾਲਤ ਦੀ ਸ਼ੁਰੂਆਤ, ਹੋਣਗੇ ਕਈ ਮਸਲੇ ਹੱਲ

ਬ੍ਰਿਟੇਨ ਵਿੱਚ ਸਿੱਖ ਭਾਈਚਾਰੇ ਦੇ ਵਕੀਲਾਂ ਨੇ ਪਰਿਵਾਰਕ ਅਤੇ ਸਿਵਲ ਵਿਵਾਦਾਂ ਵਿੱਚ ਫਸੇ ਭਾਈਚਾਰੇ ਦੇ ਲੋਕਾਂ ਲਈ ਵਿਵਾਦ ਦਾ ਨਿਪਟਾਰਾ ਕਰਨ ਲਈ ਪਲੇਟਫਾਰਮ ਵਜੋਂ ਇੱਕ ਨਵੀਂ ਅਦਾਲਤ ਦੀ ਸਥਾਪਨਾ ਕੀਤੀ ਹੈ। ਬ੍ਰਿਟੇਨ ਦੀ ਮੀਡੀਆ ਦੀ ਇੱਕ ਰਿਪੋਰਟ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਹਫ਼ਤੇ ਲੰਡਨ ਦੇ ਲਿੰਕਨਜ਼ ਇਨ ਦੇ…

Read More

ਭੋਜਪੁਰੀ ਐਕਟਰ ਰਵੀ ਕਿਸ਼ਨ ਨੂੰ ਵੱਡੀ ਰਾਹਤ, ਕੋਰਟ ਨੇ DNA ਟੈਸਟ ਕਰਾਉਣ ਤੋਂ ਕੀਤਾ ਇਨਕਾਰ

ਭਾਜਪਾ ਉਮੀਦਵਾਰ ਅਤੇ ਅਦਾਕਾਰ ਰਵੀ ਕਿਸ਼ਨ ਨੂੰ ਮੁੰਬਈ ਦੀ ਇੱਕ ਅਦਾਲਤ ਤੋਂ ਰਾਹਤ ਮਿਲੀ ਹੈ। ਦਰਅਸਲ, ਅਦਾਲਤ ਨੇ ਸ਼ੁੱਕਰਵਾਰ ਨੂੰ ਇੱਕ 25 ਸਾਲਾ ਔਰਤ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਉਸ ਨੇ ਭਾਜਪਾ ਦੇ ਗੋਰਖਪੁਰ ਤੋਂ ਉਮੀਦਵਾਰ ਅਤੇ ਅਭਿਨੇਤਾ ਰਵੀ ਕਿਸ਼ਨ ਦੇ ਡੀਐਨਏ ਟੈਸਟ ਦੀ ਮੰਗ ਕੀਤੀ ਸੀ। ਪਟੀਸ਼ਨ ‘ਚ ਦਾਅਵਾ ਕੀਤਾ…

Read More

ਮਈ ਚ ਬੰਦ ਰਹਿਣਗੇ ਬੈਂਕ, ਜਲਦੀ ਨਿਪਟਾ ਲੈਣਾ ਆਪਣੇ ਕੰਮ

ਮਈ 2024 ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ। ਇਸ ਮਹੀਨੇ ਜ਼ਿਆਦਾਤਰ ਸਕੂਲਾਂ-ਕਾਲਜਾਂ ‘ਚ ਗਰਮੀਆਂ ਦੀਆਂ ਛੁੱਟੀਆਂ ਹੁੰਦੀਆਂ ਹਨ। ਜ਼ਿਆਦਾਤਰ ਲੋਕ ਪਰਿਵਾਰ ਸਮੇਤ ਪਹਾੜੀ ਥਾਵਾਂ ‘ਤੇ ਜਾਣਾ ਪਸੰਦ ਕਰਦੇ ਹਨ। ਅਜਿਹੇ ‘ਚ ਲਾਜ਼ਮੀ ਹੈ ਕਿ ਤੁਸੀਂ ਵੀ ਆਪਣੇ ਬੱਚਿਆਂ ਨਾਲ ਘੁੰਮਣ ਦੀ ਯੋਜਨਾ ਬਣਾ ਰਹੇ ਹੋਵੋਗੇ। ਜੇਕਰ ਹਾਂ, ਤਾਂ ਤੁਹਾਡੇ ਲਈ ਇਹ ਜਾਣਨਾ ਬਹੁਤ ਮਹੱਤਵਪੂਰਨ ਹੋਵੇਗਾ…

Read More

ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਰਹਿਣਗੇ ਜ਼ੇਲ੍ਹ

 ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਮੁੜ ਰਾਹਤ ਨਹੀਂ ਮਿਲੀ ਹੈ। ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਤੋਂ ਇਲਾਵਾ ਈਡੀ ਮਾਮਲੇ ਵਿੱਚ ਵਿਜੇ ਨਾਇਰ ਅਤੇ ਹੋਰ…

Read More

ਹਰਿਆਣਾ ‘ਚ ਮੁੜ ਵਿਗੜੇਗਾ ਮੌਸਮ, ਅਲਰਟ ਜਾਰੀ

ਹਰਿਆਣਾ ਵਿੱਚ ਸ਼ੁੱਕਰਵਾਰ ਤੋਂ ਮੌਸਮ ਵਿੱਚ ਬਦਲਾਅ ਹੋਵੇਗਾ। ਸੱਤ ਜ਼ਿਲ੍ਹਿਆਂ ਪੰਚਕੂਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਸਿਰਸਾ, ਫਤਿਹਾਬਾਦ ਅਤੇ ਜੀਂਦ ਵਿੱਚ ਗੜੇ ਪੈਣ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ…

Read More