Loktantar

EVM ਰਾਹੀਂ ਵੋਟਿੰਗ ‘ਤੇ SC ਦਾ ਵੱਡਾ ਫੈਸਲਾ, ਪੜ੍ਹੋ ਪੂਰੀ ਖ਼ਬਰ

ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਪਰਚੀਆਂ ਨੂੰ EVM ਯਾਨੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਰਾਹੀਂ ਪਾਈਆਂ ਵੋਟਾਂ ਨਾਲ ਮਿਲਾਨ ਬਾਰੇ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ । VVPAT ਮਾਮਲੇ ‘ਤੇ ਕਈ ਦਿਨਾਂ ਤੱਕ ਚੱਲੀ ਸੁਣਵਾਈ ਤੋਂ ਬਾਅਦ ਚੋਣ ਕਮਿਸ਼ਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਲੋਕ ਸਭਾ ਚੋਣਾਂ ਦੇ ਜਾਰੀ ਦੂਜੇ ਪੜਾਅ ਦੇ…

Read More

ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ, ਇਸ ਦਿਨ ਏਅਰ ਟਿਕਟ ‘ਤੇ ਮਿਲੇਗਾ ਡਿਸਕਾਊਂਟ

ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਜਲੰਧਰ ਪ੍ਰਸ਼ਾਸਨ ਨੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਹੈ। ਜਿਸ ਅਨੁਸਾਰ ਪ੍ਰਸ਼ਾਸਨ ਨੂੰ 70 ਫੀਸਦੀ ਦਾ ਟੀਚਾ ਪਾਰ ਕਰਨਾ ਹੈ। ਇਸ ਤਹਿਤ ਜਲੰਧਰ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ IELTS ਸੈਂਟਰ ਤੇ ਟ੍ਰੈਵਲ ਏਜੰਟਾਂ ਨਾਲ ਗੱਲਬਾਤ ਕਰਕੇ…

Read More

CM ਮਾਨ ਆਪਣੀ ਪਤਨੀ ਅਤੇ ਧੀ ਨਿਆਮਤ ਕੌਰ ਨਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਨਿਆਮਤ ਕੌਰ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਕੜੀ ਸੁਰੱਖਿਆ ਤਾਇਨਾਤ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ CM ਮਾਨ ਨੇ ਕਿਹਾ ਕਿ ਪਰਮਾਤਮਾ ਨੇ…

Read More

ਚੰਡੀਗੜ੍ਹ ‘ਚ 1 ਮਈ ਤੋਂ ਆਨਲਾਈਨ ਹੋਵੇਗੀ ਪਾਰਕਿੰਗ ਫੀਸ

ਚੰਡੀਗੜ੍ਹ ਦੀਆਂ ਪਾਰਕਿੰਗਾਂ ਵਿਚ ਦੋ ਪਹੀਆ ਤੇ 4 ਪਹੀਆ ਵਾਹਨਾਂ ਲਈ ਹੁਣ ਪਾਰਕਿੰਗ ਫੀਸ ਦਾ ਭੁਗਤਾਨ ਆਨਲਾਈਨ ਕੀਤਾ ਜਾ ਸਕਦਾ ਹੈ। ਇਹ ਸਹੂਲਤ ਇਕ ਮਈ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਲਈ ਚੰਡੀਗੜ੍ਹ ਨਗਰ ਨਿਗਮ ਵੱਲੋਂ ਕਈ ਬੈਂਕਾਂ ਨਾਲ ਕਾਂਟ੍ਰੈਕਟ ਕੀਤਾ ਗਿਆ ਹੈ। ਬੈਂਕਾਂ ਵੱਲੋਂ ਕਾਰਡ ਸਵੈਪ ਕਰਨ ਵਾਲੀ ਮਸ਼ੀਨ ਲਈ ਗਈ ਹੈ ਜਿਸ ਵਿਚ ਕਿਊਆਰ…

Read More

ਪੰਜਾਬ ‘ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਯੈਲੋ ਅਲਰਟ ਜਾਰੀ

ਪੰਜਾਬ ਵਿਚ ਅੱਜ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਅੱਜ ਤੇ ਕੱਲ ਯਾਨੀ 26 ਤੇ 27 ਅਪ੍ਰੈਲ ਲਈ ਅਲਰਟ ਜਾਰੀ ਕੀਤਾ ਗਿਆ ਹੈ। ਬੇਸ਼ੱਕ ਸਵੇਰੇ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਧੁੱਪ ਨਿਕਲੀ ਹੋਈ ਹੈ ਪਰ ਇਕਦਮ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਕਿਸਾਨਾਂ ਦੀਆਂ ਚਿੰਤਾਵਾਂ ਇਕ ਵਾਰ ਫਿਰ ਤੋਂ ਵਧੀਆਂ ਦਿਖ ਰਹੀਆਂ ਹਨ। ਦਸ…

Read More

ਆਨਲਾਈਨ ਗੇਮ ਕਾਰਨ ਚਮਕੀ ਪਰਿਵਾਰ ਦੀ ਕਿਸਮਤ, ਜਿੱਤੇ 3 ਕਰੋੜ ਰੁਪਏ

ਕਹਿੰਦੇ ਨੇ ਰੱਬ ਜਦੋਂ ਵੀ ਦਿੰਦਾ ਹੈ ਤਾਂ ਛੱਪੜ ਫਾੜ ਕੇ ਦਿੰਦਾ ਹੈ। ਇਸ ਕਹਾਵਤ ਨੂੂੰ ਸੱਚ ਹੁੰਦਿਆਂ ਅੱਜ ਤੁਸੀਂ ਸਾਰੇ ਅੱਖੀਂ ਦੇਖੋਗੇ ਤੇ ਕੰਨੀਂ ਸੁਣੋਗੇ ਵੀ। ਇਹ ਖ਼ਬਰ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਾਹਮਣੇ ਆਈ ਹੈ। ਜਿਥੋਂ ਦਾ ਇਕ ਜਵਾਕ ਆਨਲਾਈਨ ਗੇਮ ਖੇਡ ਕੇ ਕਰੋੜ ਪਤੀ ਬਣ ਗਿਆ। ਦਸ ਦੇਈਏ ਕਿ ਮਜ਼ਾਕ-ਮਜ਼ਾਕ ਵਿਚ ਗੇਮ ਖੇਡਦਾ…

Read More

CM ਮਾਨ ਅੱਜ ਜਲੰਧਰ ‘ਚ ਕਰਨਗੇ ਚੋਣ ਪ੍ਰਚਾਰ, ਕੱਢਣਗੇ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚਣਗੇ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਅੱਜ ਸੀਐੱਮ ਮਾਨ ਰੋਡ ਸ਼ੋਅ ਕਰਕੇ ਵੋਟ ਮੰਗਣਗੇ। ਦੱਸ ਦੇਈਏ ਕਿ ਸੀਐੱਮ ਮਾਨ ਹਰ ਖੇਤਰ ਵਿਚ ਪਹੁੰਚ ਕੇ ਆਪਣੇ ਉਮੀਦਵਾਰਾਂ ਲਈ ਵੋਟ ਮੰਗ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਰੋਡ…

Read More

ਚੋਣ ਲੜਨ ਦੀ ਚਰਚਾ ਵਿਚਾਲੇ ਡਿਬਰੂਗੜ੍ਹ ਜੇਲ੍ਹ ਪਹੁੰਚੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰ

ਦੇਸ਼ ਭਰ ਵਿਚ ਚੋਣਾਂ ਨਾਲ ਮਾਹੌਲ ਭਕਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਵਿਚਾਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ। ਇਸ ਸੰਬੰਧੀ ਬੀਤੇ ਕੱਲ੍ਹ ਫੋਨ ‘ਤੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਐਮ.ਪੀ….

Read More

You Tuber ਮਨੀਸ਼ ਕਸ਼ਯਪ BJP ‘ਚ ਹੋਏ ਸ਼ਾਮਿਲ

ਬਿਹਾਰ ਦੇ ਮਸ਼ਹੂਰ ਯੂਟਿਊਬਰ ਮਨੀਸ਼ ਕਸ਼ਯਪ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਸਨੇ 25 ਅਪ੍ਰੈਲ 2024 ਨੂੰ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਲਈ। ਉਹ ਦਿੱਲੀ ਵਿੱਚ ਭਾਜਪਾ ਦੇ ਮੁੱਖ ਦਫ਼ਤਰ ਗਏ ਅਤੇ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਭੋਜਪੁਰੀ ਅਦਾਕਾਰ ਮਨੋਜ ਤਿਵਾੜੀ ਨੇ ਪਾਰਟੀ ਦਾ ਝੰਡਾ ਪਹਿਨਾ ਕੇ…

Read More

ਵੰਦੇ ਭਾਰਤ ‘ਚ ਸਫਰ ਕਰਨ ਵਾਲੇ ਯਾਤਰੀ ਧਿਆਨ ਦੇਣ, ਨਹੀਂ ਮਿਲੇਗੀ ਇਹ ਸਹੂਲਤ

ਵੰਦੇ ਭਾਰਤ ਟਰੇਨ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਇੱਕ ਲੀਟਰ ਦੀ ਪਾਣੀ ਦੀ ਬੋਤਲ ਮਿਲਦੀ ਹੈ। ਰੇਲਵੇ ਨੇ ਹੁਣ ਇਸ ‘ਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਯਾਤਰੀਆਂ ਨੂੰ ਇੱਕ ਲੀਟਰ ਦੀ ਬਜਾਏ 500 ਮਿਲੀਲੀਟਰ ਦੀ ਪਾਣੀ ਦੀ ਬੋਤਲ ਦਿੱਤੀ ਜਾਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਇਹ ਕਦਮ…

Read More