Loktantar

ਅੱਤ ਦੀ ਗਰਮੀ ਕਾਰਨ 22 ਅਪ੍ਰੈਲ ਤੋਂ ਛੁੱਟੀਆਂ ਦਾ ਐਲਾਨ

ਪੱਛਮੀ ਬੰਗਾਲ ਸਰਕਾਰ ਨੇ ਸੂਬੇ ‘ਚ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ 22 ਅਪ੍ਰੈਲ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਇਸ ਦੌਰਾਨ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਅਤੇ ਨਾਨ-ਟੀਚਿੰਗ ਸਟਾਫ਼ ਵੀ ਛੁੱਟੀ ‘ਤੇ ਰਹਿਣਗੇ ਪਰ…

Read More

ਮਨੀਸ਼ ਸਿਸੋਦੀਆ ਨੂੰ ਝਟਕਾ, ਨਹੀਂ ਮਿਲੀ ਜ਼ਮਾਨਤ

ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੀਰਵਾਰ (18 ਅਪ੍ਰੈਲ, 2024) ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਝਟਕਾ ਲੱਗਾ। ਰਾਊਜ਼ ਐਵੇਨਿਊ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਧਾ ਦਿੱਤੀ ਹੈ। ਰਾਉਸ ਐਵੇਨਿਊ ਅਦਾਲਤ ਮਾਮਲੇ ਦੀ ਅਗਲੀ ਸੁਣਵਾਈ 26 ਅਪ੍ਰੈਲ ਨੂੰ ਸਵੇਰੇ 11 ਵਜੇ ਕਰੇਗੀ। ਸੁਣਵਾਈ ਦੌਰਾਨ ਅਦਾਲਤ ਨੇ…

Read More

‘ਟਾਈਮ ਮੈਗਜ਼ੀਨ’ ਨੇ ਜਾਰੀ ਕੀਤੀ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ

ਟਾਈਮ ਮੈਗਜ਼ੀਨ ਨੇ ਸਾਲ 2024 ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਜਾਰੀ ਕੀਤੀ ਹੈ। ਸੂਚੀ ਵਿੱਚ ਬਾਲੀਵੁੱਡ ਅਦਕਾਰਾ ਆਲੀਆ ਭੱਟ, ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ, ਮਾਈਕ੍ਰੋਸਾਫਟ ਦੇ CEO ਸੱਤਿਆ ਨਡੇਲਾ, ਪਹਿਲਵਾਨ ਸਾਕਸ਼ੀ ਮਲਿਕ ਅਤੇ ਭਾਰਤੀ ਮੂਲ ਦੇ ਬ੍ਰਿਟਿਸ਼ ਅਦਾਕਾਰ ਦੇਵ ਪਟੇਲ ਨੇ ਨੇ ਜਗ੍ਹਾ ਬਣਾਈ ਹੈ। ਟਾਈਮ ਮੈਗਜ਼ੀਨ ਦੀ ਸੂਚੀ ਵਿੱਚ ਸ਼ਾਮਲ…

Read More

ਰਾਜ ਕੁੰਦਰਾ ‘ਤੇ ED ਨੇ ਕੀਤੀ ਵੱਡੀ ਕਾਰਵਾਈ, 97 ਕਰੋੜ ਦੀ ਜਾਇਦਾਦ ਕੀਤੀ ਜ਼ਬਤ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਰੋਬਾਰੀ ਰਾਜ ਕੁੰਦਰਾ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਜਾਂਚ ਏਜੰਸੀ ਨੇ ਵੀਰਵਾਰ ਨੂੰ ਕੁੰਦਰਾ ਦੀ 97 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਇਹ ਕਾਰਵਾਈ ਬਿਟਕੁਆਇਨ ਘੁਟਾਲੇ ਨਾਲ ਜੁੜੇ ਇਕ ਮਾਮਲੇ ‘ਚ ਕੀਤੀ ਗਈ ਹੈ। ਕੇਂਦਰੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਕਾਰੋਬਾਰੀ ਕੋਲ ਅਜੇ…

Read More

ਮਾਸੂਮ ਦਿਲਰੋਜ਼ ਨੂੰ ਮਿਲਿਆ ਇਨਸਾਫ, ਕਾ.ਤਲ ਗੁਆਂਢਣ ਨੂੰ ਅਦਾਲਤ ਨੇ ਸੁਣਾਈ ਫਾਂ.ਸੀ ਦੀ ਸਜ਼ਾ

ਢਾਈ ਸਾਲਾ ਮਾਸੂਮ ਦਿਲਰਾਜ ਦਾ ਕਤਲ ਕਰਨ ਵਾਲੀ ਗੁਆਂਢਣ ਨੀਲਮ ਨੂੰ ਲੁਧਿਆਣਾ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਉਸਨੇ 2 ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾਇਆ ਸੀ। ਇਹ ਫੈਸਲਾ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ…

Read More

10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ । ਇਸ ਵਾਰ ਵੀ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ। ਕੁੜੀਆਂ ਨੇ ਬਾਜ਼ੀ ਮਾਰਦਿਆਂ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕਰ ਲਿਆ ਹੈ। ਲੁਧਿਆਣਾ ਦੀ ਅਦਿਤੀ ਨੇ 100% ਅੰਕ ਲੈ ਕੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।…

Read More

CM ਮਾਨ ਕਰਨਗੇ ਕੈਂਪੇਨ ਲਾਂਚ, ਉਮੀਦਵਾਰਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ ਦਾ ਕੈਂਪੇਨ ਲਾਂਚ ਕਰਨਗੇ। ਮੋਹਾਲੀ ਵਿਖੇ ਸ਼ਾਮ 4 ਵਜੇ ਪਾਰਟੀ ਦੇ ਸਾਰੇ 13 ਉਮੀਦਵਾਰਾਂ ਨਾਲ ਮੀਟਿੰਗ ਕੀਤੀ ਜਾਵੇਗਾ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਆਪਣੀ ਮੁਹਿੰਮ…

Read More

ਪੰਜਾਬ ਵਿਚ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ

ਪੰਜਾਬ ਵਿਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਰਾਜਸਥਾਨ ‘ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ਦੇ 3 ਕਿਲੋਮੀਟਰ ਤੱਕ ਦੇ ਦਾਇਰੇ ‘ਚ ਸ਼ਰਾਬ ਦੇ ਠੇਕਿਆਂ ਨੂੰ 17 ਅਪ੍ਰੈਲ ਸ਼ਾਮ…

Read More

ਹਸਪਤਾਲ ‘ਚ ਪੁਲਿਸ ਨੂੰ ਚੱਕਮਾ ਦੇ ਕੇ ਫਰਾਰ ਹੋਇਆ ਰਾਜੂ ਸ਼ੂਟਰ

 ਕੁਝ ਮਹੀਨੇ ਪਹਿਲਾਂ ਫੜਿਆ ਗਿਆ ਰਾਜੂ ਸ਼ੂਟਰ ਨਾਂ ਦਾ ਅਪਰਾਧੀ ਅੱਧੀ ਰਾਤ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਚੋਂ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸਨੂੰ ਦੋ ਵਿਅਕਤੀ ਹਸਪਤਾਲ ਚੋਂ ਭਜਾ ਕੇ ਲੈ ਗਏ। ਹਾਲਾਕਿ ਉਸ ਸਮੇਂ ਜੇਲ੍ਹ ਦੀ ਗਾਰਦ ਦੇ ਕਰਮਚਾਰੀ ਉੱਥੇ ਮੌਜੂਦ ਸਨ। ਘਟਨਾ ਦਾ ਪਤਾ ਚੱਲਦਿਆਂ ਹੀ ਐੱਸਐੱਸਪੀ ਅਸ਼ਵਨੀ ਕਪੂਰ ਅਤੇ…

Read More

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ, 30 ਤੋਂ ਵੱਧ ਟਰੇਨਾਂ ਹੋਈਆਂ ਪ੍ਰਭਾਵਿਤ

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨ ਬੁੱਧਵਾਰ ਤੋਂ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟਰੈਕ ‘ਤੇ ਬੈਠੇ ਹਨ। ਟ੍ਰੈਕ ਜਾਮ ਕਾਰਨ 30 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਕਈ ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ ਅਤੇ ਕਈ ਟਰੇਨਾਂ ਛੋਟੇ ਰੂਟ…

Read More