
ਅਧਿਆਪਕਾਂ ਲਈ ਖ਼ੁਸ਼ਖ਼ਬਰੀ! 19 ਜੂਨ ਤੋਂ ਹੋਵੇਗੀ ਦਸਤਾਵੇਜ਼ਾਂ ਦੀ ਜਾਂਚ
ਪੰਜਾਬ ਵਿੱਚ ਸਾਲਾਂ ਤੋਂ ਤਰੱਕੀ ਦੀ ਉਡੀਕ ਕਰ ਰਹੇ ਮਾਸਟਰ ਕਾਡਰ ਅਧਿਆਪਕਾਂ ਨੂੰ ਜਲਦੀ ਹੀ ਲੈਕਚਰਾਰਾਂ ਵਜੋਂ ਤਰੱਕੀ ਦਿੱਤੀ ਜਾਵੇਗੀ। ਹਾਈ ਕੋਰਟ ਦੇ ਹੁਕਮਾਂ ’ਤੇ ਸਿੱਖਿਆ ਵਿਭਾਗ ਨੇ ਆਰਜ਼ੀ ਸੀਨੀਆਰਤਾ ਸੂਚੀ ਦੇ ਆਧਾਰ ’ਤੇ ਅਧਿਆਪਕਾਂ ਦੀਆਂ ਤਰੱਕੀਆਂ ਕਰਨ ਦਾ ਫੈਸਲਾ ਲਿਆ ਹੈ। ਇਹ ਸੂਚੀ 29 ਮਈ ਨੂੰ ਜਾਰੀ ਕੀਤੀ ਗਈ ਹੈ। ਇਸ ਵਿੱਚ 2008, 2012,…