
ਇਸ ਤਾਰੀਕ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਪਹਿਲਾ ਸੈਸ਼ਨ, ਨਵੇਂ ਮੈਂਬਰ ਚੁੱਕਣਗੇ ਸਹੁੰ
18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ 264ਵੀਂ ਰਾਜ ਸਭਾ ਦਾ ਸੈਸ਼ਨ 27 ਜੂਨ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਉਣ, ਲੋਕ ਸਭਾ ਦੇ ਸਪੀਕਰ ਦੀ ਚੋਣ, ਰਾਸ਼ਟਰਪਤੀ ਦੇ ਸੰਬੋਧਨ ਅਤੇ ਇਸ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਦੋਵਾਂ ਸਦਨਾਂ ਦਾ ਸੈਸ਼ਨ 3 ਜੁਲਾਈ…