
ਪੰਜਾਬ ‘ਚ ਜ਼ਿਮਨੀ ਚੋਣ ਦਾ ਹੋਇਆ ਐਲਾਨ, ਇਸ ਹਲਕੇ ਪੈਣ ਜਾ ਰਹੀਆਂ ਵੋਟਾਂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 10 ਜੂਨ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ…