Loktantar

‘ਆਪ’ ਨੇਤਾ ਸੰਜੈ ਸਿੰਘ ਪੁੱਜੇ CM ਮਾਨ ਦੇ ਘਰ, ਜੱਫ਼ੀ ਪਾ ਕੇ ਕੀਤਾ ਨਿੱਘਾ ਸੁਆਗਤ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਸੰਜੈ ਸਿੰਘ ਨਾਲ ਉਨ੍ਹਾਂ ਦੀ ਪਤਨੀ ਵੀ ਸਨ। ਉਹ ਪੰਜਾਬ ਦੇ ਮੁੱਖ ਮੰਤਰੀ ਦੀ ਨਵਜੰਮੀ ਬੱਚੀ ਨੂੰ ਦੇਖਣ ਲਈ ਘਰ ਪੁੱਜੇ। ਸ੍ਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਸੰਜੈ…

Read More

ਹੈਰਾਨੀਜਨਕ ਮਾਮਲਾ- ਸਮੋਸੇ ਚ ਆਲੂ ਦੀ ਥਾਂ ਨਿਕਲੇ ਕੰਡੋਮ, ਪੈ ਗਿਆ ਭੜਥੂ

ਮਹਾਰਾਸ਼ਟਰ ਦੇ ਪੁਣੇ ਤੋਂ ਅਜੀਬ ਖਬਰ ਸਾਹਮਣੇ ਆਈ ਹੈ। ਇੱਥੇ ਪਿੰਪਰੀ ਚਿੰਚਵਾੜ ਖੇਤਰ ‘ਚ ਇਕ ਨਾਮੀ ਆਟੋਮੋਬਾਈਲ ਕੰਪਨੀ ਨੂੰ ਸਪਲਾਈ ਕੀਤੇ ਗਏ ਸਮੋਸੇ ‘ਚ ਕਥਿਤ ਤੌਰ ‘ਤੇ ਕੰਡੋਮ, ਗੁਟਖਾ ਤੇ ਪੱਥਰ ਮਿਲੇ ਹਨ। ਘਟਨਾ ਸਾਹਮਣੇ ਆਉਣ ਤੋਂ ਬਾਅਦ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਜਿਨ੍ਹਾਂ ਖ਼ਿਲਾਫ਼ ਕੇਸ ਦਰਜ…

Read More

ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਦੀ ਕਾਂਗਰਸ ‘ਚ ਵਾਪਸੀ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਨੂੰ ਕਰਾਰਾ ਝਟਕਾ ਲੱਗਾ ਹੈ। ਇੱਥੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬੀਰੇਂਦਰ ਸਿੰਘ 2014 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪੀਐਮ ਮੋਦੀ ਦੇ ਪਹਿਲੇ ਕਾਰਜਕਾਲ ਵਿੱਚ ਉਹ ਇਸਪਾਤ ਮੰਤਰੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਸਨ। ਬੀਰੇਂਦਰ ਸਿੰਘ…

Read More

ਰਾਮਨਵਮੀ ‘ਤੇ ਹੋਵੇਗਾ ਰਾਮਲੱਲਾ ਦਾ ਸੂਰਜ ਤਿਲਕ ਦੀਆਂ ਤਿਆਰੀਆਂ ਸ਼ੁਰੂ

ਇਸ ਵਾਰ ਰਾਮਨਵਮੀ ‘ਤੇ ਸੂਰਜ ਦੀਆਂ ਕਿਰਨਾਂ ਰਾਮ ਮੰਦਿਰ ‘ਚ ਮੌਜੂਦ ਭਗਵਾਨ ਸ਼੍ਰੀ ਰਾਮਲੱਲਾ ਦਾ ਅਭਿਸ਼ੇਕ ਕਰਨਗੀਆਂ। ਕਿਰਨਾਂ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਮੰਦਿਰ ਦੀ ਤੀਜੀ ਮੰਜ਼ਿਲ ‘ਤੇ ਲਗਾਏ ਗਏ ਆਪਟੋਮੈਕਨੀਕਲ ਸਿਸਟਮ ਰਾਹੀਂ ਪਾਵਨ ਅਸਥਾਨ ‘ਤੇ ਪਹੁੰਚ ਜਾਣਗੀਆਂ। ਇੱਥੇ ਕਿਰਨਾਂ ਸ਼ੀਸ਼ੇ ਤੋਂ ਪ੍ਰਤੀਬਿੰਬਤ ਹੋਣਗੀਆਂ ਅਤੇ 4 ਮਿੰਟ ਤੱਕ 75 ਮਿਲੀਮੀਟਰ ਦੇ ਆਕਾਰ ਦੇ ਗੋਲ…

Read More

‘ਜੇਲ੍ਹਾਂ ‘ਚ ਬੰਦ ਵਿਦੇਸ਼ੀ ਕੈਦੀਆਂ ਨੂੰ ਵੀਡੀਓ ਕਾਲ ਦੀ ਸਹੂਲਤ ਦੇਣ ਸਰਕਾਰਾਂ’- ਹਾਈਕੋਰਟ

ਪੰਜਾਬ ਅਤੇ ਚੰਡੀਗੜ੍ਹ ਦੀਆਂ ਜੇਲ੍ਹਾਂ ਵਿੱਚ ਮੌਜੂਦ ਵਿਦੇਸ਼ੀ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਲੈਂਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਤਿੰਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਮਹੀਨੇ ਵਿੱਚ ਇੱਕ ਵਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਕਾਲ ਜਾਂ ਵੀਡੀਓ ਕਾਲ ਦੀ ਸਹੂਲਤ ਬਾਰੇ ਨੀਤੀ ਬਣਾਉਣ ਬਾਰੇ ਵੀ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।…

Read More

ਪੰਜਾਬ ‘ਚ ਬਿਜਲੀ ਦਰਾਂ ‘ਚ ਵਾਧੇ ਨੂੰ ਲੈ ਕੇ ਨਵਾਂ ਅਪਡੇਟ, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿਚ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਭਾਵੇਂ ਆਮ ਗੱਲ ਹੋ ਗਈ ਹੈ ਪਰ ਬਿਜਲੀ ਖ਼ਪਤਕਾਰਾਂ ‘ਤੇ ਹਾਲੇ ਬਿਜਲੀ ਦੀਆਂ ਦਰਾਂ ‘ਚ ਕਿਸੇ ਵੀ ਤਰ੍ਹਾਂ ਦੇ ਵਾਧੇ ਦੀਆਂ ਸੰਭਾਵਨਾਵਾਂ ਅਸਲੀ ਨਹੀਂ ਹੋਈਆਂ ਹਨ। ਹਰ ਵਿੱਤੀ ਸਾਲ ਲਈ ਪੰਜਾਬ ਪਾਵਰਕਾਮ ਵੱਲੋਂ ਦਾਇਰ ਸਾਲਾਨਾ ਮਾਲੀਆ ਪ੍ਰਾਪਤੀਆਂ ਦੇ ਆਧਾਰ ‘ਤੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਵਰ੍ਹੇ…

Read More

ਰੇਲ ਰੋਕੋ ਅੰਦੋਲਨ ਨੂੰ ਲੈ ਕੇ ਕਿਸਾਨਾਂ ਨੇ ਲਿਆ ਵੱਡਾ ਫੈਸਲਾ

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਵੱਲੋਂ ਅੱਜ 9 ਅਪ੍ਰੈਲ ਨੂੰ ਦੇਸ਼ ਭਰ ਦੇ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿ ਹੁਣ ਸਰਕਾਰ ਦੇ ਨਾਲ ਮੀਟਿੰਗ ਤੋਂ ਬਾਅਦ…

Read More

ਮੌਸਮ ਹੋਇਆ ਗਰਮ! ਅਪ੍ਰੈਲ ਮਹੀਨੇ ‘ਚ ਹੀ ਗਰਮੀ ਨੇ ਕੱਢੇ ਵੱਟ

ਲਗਾਤਾਰ ਮੌਸਮ ਗਰਮ ਹੁੰਦਾ ਜਾ ਰਿਹਾ ਹੈ। ਤਾਪਮਾਨ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਹਫਤੇ ਦੇ ਪਹਿਲੇ ਦਿਨ ਹੀ ਤੇਜ਼ ਧੁੱਪ ਨਿਕਲੀ ਅਤੇ ਵਧਦੀ ਗਰਮੀ ਨੇ ਵੀ ਪੰਜਾਬ ਵਾਲਿਆਂ ਨੂੰ ਕਾਫੀ ਪ੍ਰੇਸ਼ਾਨ ਕੀਤਾ। ਇਸੇ ਵਿਚਾਲੇ ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ ਪੰਜਾਬੀਆਂ ਨੂੰ ਗਰਮੀ ਤੋਂ ਕੁਝ…

Read More

ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ ਹੈ। ਜਾਣਕਾਰੀ ਮਿਲੀ ਹੈ ਕਿ  ਲੁਧਿਆਣਾ ਨਜਦੀਕ ਉਨ੍ਹਾਂ ਦੀ ਤਬੀਅਤ ਵਿਗੜ ਗਈ। ਇਸ ਤੋਂ ਤੁਰਤ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਕਿਸੇ ਹਸਪਤਾਲ ਲਿਜਾਇਆ ਜਾ ਰਿਹਾ ਹੈ।ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਵਿਚਲੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਦਸ ਦੇਈਏ ਕਿ…

Read More

ਸਿੱਧੂ ਮੂਸੇਵਾਲਾ ਦੇ ਫੈਨਸ ਲਈ ਖ਼ੁਸ਼ਖਬਰੀ, ਨਵੇਂ ਗਾਣੇ ਦਾ ਪੋਸਟਰ ਰਿਲੀਜ਼

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੀ ਉਡੀਕ ਅੱਜ ਖਤਮ ਹੋਵੇਗੀ, ਮਰਹੂਮ ਸਿੰਗਰ ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਉਸ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ…

Read More